Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਵਲੋਂ ਲੋੜਵੰਦ ਲੜਕੀ ਦੀ ਸ਼ਾਦੀ ਲਈ ਰਾਸ਼ਣ ਸਮੱਗਰੀ ਭੇਂਟ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਵਲੋਂ ਲੋੜਵੰਦ ਲੜਕੀ ਦੀ ਸ਼ਾਦੀ ਲਈ ਰਾਸ਼ਣ ਸਮੱਗਰੀ ਭੇਂਟ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਵਲੋਂ ਲੋੜਵੰਦ ਲੜਕੀ ਦੀ ਸ਼ਾਦੀ ਲਈ ਰਾਸ਼ਣ ਸਮੱਗਰੀ ਭੇਂਟ 
 ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ  ਗੜ੍ਹਦੀਵਾਲਾ ਵੱਲੋਂ  ਕੁਲਵਿੰਦਰ ਕੌਰ ਪੁੱਤਰੀ  ਰੇਸ਼ਮ ਸਿੰਘ  ਵਾਸੀ ਫਤਿਹਪੁਰ ਦੇ ਵਿਆਹ ਲਈ ਰਾਸ਼ਨ ਸਮੱਗਰੀ ਭੇਂਟ ਕੀਤੀ ਗਈ ਹੈ ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਪਰਿਵਾਰ ਆਰਥਿਕ ਪੱਖੋਂ ਕਾਫੀ ਕਮਜ਼ੋਰ ਹੈ। ਇਸ ਲਈ ਲੜਕੀ ਦੇ ਵਿਆਹ ਲਈ ਇਹ ਆਰਥਿਕ ਮੱਦਦ ਕੀਤੀ ਗਈ ਹੈ।ਇਸ ਮੌਕੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੇ ਨਾਲ ਕੈਸ਼ੀਅਰ ਪੁਰਸ਼ੋਤਮ ਸਿੰਘ, ਗੁਰਵਿੰਦਰ ਸਿੰਘ ਜੱਸ, ਮਨਪ੍ਰੀਤ ਸਿੰਘ,ਕਮਲਜੀਤ ਸਿੰਘ ਆਦਿ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ ।
ਫੋਟੋ : ਪਰਿਵਾਰ ਮੈਂਬਰਾਂ ਨੂੰ ਰਾਸ਼ਣ ਸਮੱਗਰੀ ਭੇਂਟ ਕਰਦੇ ਹੋਏ ਸੁਸਾਇਟੀ ਮੈਂਬਰ।
error: copy content is like crime its probhihated