Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 60 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

60 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

60 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਮਾਹਿਲਪੁਰ 21 ਅਪ੍ਰੈਲ (ਬਿਊਰੋ) : ਮਾਹਿਲਪੁਰ ਪੁਲਿਸ ਨੇ ਇੱਕ ਵਿਅਕਤੀ ਨੂੰ 60 ਗ੍ਰਾਮ ਨਸ਼ੀਲਾ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਐਸ.ਆਈ ਗੁਰਨਾਮ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਢਾਡਾ ਖੁਰਦ ਤੋ ਢਾਡਾ ਕਲਾਂ ਨੂੰ ਜਾ ਰਹੇ ਸੀ ਤਾਂ ਜਦੋ ਪੁਲਿਸ ਪਾਰਟੀ ਢਾਡਾ ਖੁਰਦ ਤੋ ਥੋੜਾ ਅੱਗੇ ਸ਼ਮਸ਼ਾਨਘਾਟ ਲਾਗੇ ਪੁੱਜੀ ਤਾਂ ਇੱਕ ਮੋਨਾ ਵਿਅਕਤੀ ਸਾਹਮਣੇ ਤੋ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਜਿਸ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਗੁਰਜੀਤ ਸਿੰਘ ਉਰਫ ਘੁੱਗੀ ਪੁੱਤਰ ਗੁਰਜਿੰਦਰ ਸਿੰਘ ਵਾਸੀ ਢਾਡਾ ਕਲਾਂ ਦੱਸਿਆ। ਜਿਸ ਦੀ ਤਲਾਸ਼ੀ ਕਰਨ ਤੇ ਉਨ੍ਹਾਂ ਪਾਸੋ 60 ਗ੍ਰਾਮ ਘਸਮੈਲੇ ਰੰਗ ਦਾ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ। ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।