Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ 22 ਅਪ੍ਰੈਲ (ਚੌਧਰੀ) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀਸੀਏ ਸਮੈਸਟਰ ਪਹਿਲਾ, ਤੀਜਾ ਤੇ ਪੰਜਵਾਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ। ਬੀਸੀਏ ਸਮੈਸਟਰ ਪਹਿਲਾ ਵਿਚ ਸ਼ਿਵਾਨੀ 85 ਫੀਸਦੀ ਅੰਕ ਖੁਸ਼ੀ ਨੇ 84.25 ਫੀਸਦੀ ਅੰਕ ਅਤੇ ਪ੍ਰਭਜੋਤ ਕੌਰ ਨੇ 83.25ਫੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀਸੀਏ ਸਮੈਸਟਰ ਤੀਜਾ ਵਿਚ ਰੀਤੀਕਾ ਸ਼ਰਮਾ ਨੇ 92ਫੀਸਦੀ ਅੰਕ, ਰਸ਼ਮੀਤ ਕੌਰ ਨੇ 91.2ਫੀਸਦੀ ਅੰਕ ਅਤੇ ਅੰਜਲੀ ਨੇ 90.6ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰਾਂ੍ਹ ਬੀ.ਸੀ.ਏ. ਸਮੈਸਟਰ ਪੰਜਵਾਂ ‘ਚੋਂ ਗੁਰਪ੍ਰਰੀਤ ਕੌਰ ਨੇ 86.75ਫੀਸਦੀ ਅੰਕ, ਜਸਪ੍ਰਰੀਤ ਕੌਰ ਨੇ 82.25ਫੀਸਦੀ ਅੰਕ ਅਤੇ ਪ੍ਰਦੀਪ ਕੌਰ 81.25ਫੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀਆਂ ਇਹਨਾਂ ਪ੍ਰਰਾਪਤੀਆਂ ਲਈ ਕਾਲਜ ਪ੍ਰਿੰਸੀਪਲ ਡਾ.ਮਲਕੀਤ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਕੰਪਿਊਟਰ ਵਿਭਾਗ ਦੇ ਮੁਖੀ ਪੋ੍. ਕਮਲਜੀਤ ਕੌਰ ਤੇ ਅਧਿਆਪਕ ਪੋ੍. ਪਵਿੱਤਰਜੀਤ ਕੌਰ, ਪੋ੍. ਜਤਿੰਦਰ ਕੌਰ, ਪੋ੍. ਜੋਤੀ, ਪੋ੍. ਜੋਤੀ ਪਾਉਲ ਅਤੇ ਪੋ੍. ਮਨਜਿੰਦਰ ਕੌਰ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪੇ੍ਰਰਨਾ ਦਿੱਤੀ।