Prime Punjab Times

Latest news
*ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਆਪ ਪਾਰਟੀ ਨੇ ਸੂਬਾ SPOKESPERSON ਐਲਾਨੀਆਂ

ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਆਪ ਪਾਰਟੀ ਨੇ ਸੂਬਾ SPOKESPERSON ਐਲਾਨੀਆਂ

ਚੰਡੀਗੜ੍ਹ (PPT BUREAU) ਆਮ ਆਦਮੀ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਹਾਈਕਮਾਂਡ ਦੇ ਦਿਸ਼ਾਨਿਰਦੇਸ਼ ਅਨੁਸਾਰ ਸੂਬਾ ਜਨਰਲ ਸੱਕਤਰ ਹਰਚੰਦ ਸਿੰਘ ਅਤੇ ਪੰਜਾਬ ਆਪ ਪ੍ਰਭਾਰੀ ਜਰਨੈਲ ਸਿੰਘ ਨੇ ਅੱਜ ਹਲਕਾ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਪਾਰਟੀ ਨੇ ਬੁਲਾਰਾ ਐਲਾਨਿਆ ਹੈ ।