Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਦਸੂਹਾ : 25 ਗ੍ਰਾਮ ਹੈਰੋਇਨ ਸਮੇਤ ਇੱਕ ਪੁਲਿਸ ਅੜਿੱਕੇ 

ਦਸੂਹਾ : 25 ਗ੍ਰਾਮ ਹੈਰੋਇਨ ਸਮੇਤ ਇੱਕ ਪੁਲਿਸ ਅੜਿੱਕੇ 

25 ਗ੍ਰਾਮ ਹੈਰੋਇਨ ਸਮੇਤ ਇੱਕ ਪੁਲਿਸ ਅੜਿੱਕੇ 

ਦਸੂਹਾ 22 ਅਪ੍ਰੈਲ (ਚੌਧਰੀ) : ਦਸੂਹਾ ਪੁਲਸ ਨੇ ਇੱਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਦੋਸ਼ੀ ਦੀ ਪਛਾਣ ਅਕਸ਼ੈ ਪੁੱਤਰ ਨਰੇਸ਼ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਜਸਵੀਰ ਸਿੰਘ ਸਮੇਤ ਸਾਥੀ ਕਰਮਚਾਰੀਆ ਬਾਂ ਸਵਾਰੀ ਪ੍ਰਾਈਵੇਟ ਵਹੀਕਲ ਬਾ ਸਿਲਸਿਲਾ ਚੈਕਿੰਗ ਸੱਕੀ ਪੁਰਸ਼ਾ ਦੇ ਸਬੰਧ ਵਿੱਚ ਐਸ.ਡੀ.ਐਮ ਚੋਕ ਦਸੂਹਾ ਮੌਜੂਦ ਸੀ ਤਾਂ ਇੱਕ ਮੋਨਾ ਵਿਅਕਤੀ ਸਬਜੀ ਮੰਡੀ ਦਸੂਹਾ ਦੀ ਤਰਫੋਂ ਪੈਦਲ ਆਉਦਾ ਦਿਖਾਈ ਦਿੱਤਾ ਜੋ ਸ਼ੱਕ ਦੀ ਬਿਨਾਹ ਪਰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕੀਤਾ ਤੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਅਕਸ਼ੈ ਪੁੱਤਰ ਨਰੇਸ਼ ਵਾਸੀ ਵਾਰਡ ਨੰਬਰ 12 ਮੁਹੱਲਾ ਬਾਲਮੀਕ ਟੈਕੀਵਾਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ ਜਿਸ ਦੀ ਤਲਾਸੀ ਦੀ ਲੈਣ ਤੇ ਉਸ ਦੀ ਪਹਿਨੀ ਹੋਈ ਜੀਨ ਦੀ ਸੱਜੀ ਜੇਬ ਵਿੱਚੋ ਇੱਕ ਕਾਲਾ ਰੰਗ ਦਾ ਵਜਨ ਦਾਰ ਮੋਮੀ ਲਿਫਾਫੇ ਵਿੱਚੋ 25 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ ਜਿਸਤੇ ਮੁੱਕਦਮਾ ਦਰਜ ਕੀਤਾ ਗਿਆ।