Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਿਤਾਬਾਂ ਦਾ ਲੰਗਰ ਅਤੇ ਪ੍ਰਦਰਸ਼ਨੀ ਲਗਾਈ 

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਿਤਾਬਾਂ ਦਾ ਲੰਗਰ ਅਤੇ ਪ੍ਰਦਰਸ਼ਨੀ ਲਗਾਈ 

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਿਤਾਬਾਂ ਦਾ ਲੰਗਰ ਅਤੇ ਪ੍ਰਦਰਸ਼ਨੀ ਲਗਾਈ 

ਗੜ੍ਹਦੀਵਾਲਾ 22 ਅਪ੍ਰੈਲ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਐੱਮ.ਐੱਸ. ਰੰਧਾਵਾ ਲਾਇਬ੍ਰੇਰੀ ਵਿੱਚ ਦਵਿੰਦਰ ਕੁਮਾਰ ਲਾਇਬ੍ਰੇਰੀਅਨ ਦੇ ਸਹਿਯੋਗ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਮਲਕੀਤ ਸਿੰਘ ਜੀ ਦੀ ਅਗਵਾਈ ਅਧੀਨ
ਸ੍ਰੀ ਗੁਰੂ ਤੇਗ ਬਹਾਦਰ ਦੇ 401ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਿਤਾਬਾਂ ਦੀ ਪ੍ਰਦਰਸ਼ਨੀ ਅਤੇ ਕਿਤਾਬਾਂ ਦਾ ਲੰਗਰ ਲਗਾਇਆ ਗਿਆ। ਇਸ ਪ੍ਰਦਰਸ਼ਨੀ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਨੇ ਹਿੱਸਾ ਲਿਆ ਅਤੇ ਆਪਣੇ ਮਨਪਸੰਦ ਦੀਆ ਕਿਤਾਬਾਂ ਲਈਆ।ਇਸ ਮੌਕੇ ਲਾਇਬ੍ਰੇਰੀਅਨ
ਸ੍ਰੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਸਿੱਖ ਸਟੱਡੀ ਦੀਆਂ ਕਿਤਾਬਾਂ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਭੇਟਾ ਰਹਿਤ ਵੰਡੀਆਂ ਗਈਆਂ।ਇਸ ਮੌਕੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਪੁਸਤਕ ਪ੍ਰਦਰਸ਼ਨੀ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਦਿਆਂ ਕਿਹਾ ਕਿ ਪੁਸਤਕਾਂ ਵਿਦਿਆਰਥੀਆਂ ਦੇ ਜੀਵਨ ਵਿੱਚ ਮਹੱਤਵ ਪੂਰਨ ਯੋਗਦਾਨ ਦਿੰਦੀਆਂ ਹਨ। ਇਸ ਮੌਕੇ ਫਿਜਿਕਸ ਵਿਭਾਗ ਦੇ ਮੁਖੀ ਪ੍ਰੋ.ਸੰਜੀਵ ਸਿੰਘ ,ਡਾ. ਦਵਿੰਦਰ ਕੁਮਾਰ ਸੰਦਲ, ਪ੍ਰੋ. ਅਰਚਨਾ ਠਾਕੁਰ, ਪ੍ਰੋ. ਸੀਮਾ ਕੁਮਾਰੀ ਅਤੇ ਪ੍ਰੋ. ਸੁਖਵਿੰਦਰ ਸਿੰਘ ਹਾਜ਼ਰ ਸਨ।