Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਗੜ੍ਹਦੀਵਾਲਾ : ਗਾਲੀ ਗਲੋਚ ਤੇ ਕੁੱਟਮਾਰ ਕਰਨ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ 

ਗੜ੍ਹਦੀਵਾਲਾ : ਗਾਲੀ ਗਲੋਚ ਤੇ ਕੁੱਟਮਾਰ ਕਰਨ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ 

ਗਾਲੀ ਗਲੋਚ ਤੇ ਕੁੱਟਮਾਰ ਕਰਨ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ 

ਗੜ੍ਹਦੀਵਾਲਾ 23 ਅਪ੍ਰੈਲ (ਚੌਧਰੀ) : ਸਥਾਨਕ ਪੁਲਿਸ ਨੇ ਗਾਲੀ ਗਲੋਚ ਤੇ ਕੁੱਟਮਾਰ ਕਰਨ ਤੇ ਇੱਕ ਨੌਜਵਾਨ ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ ਦੋਸ਼ੀ ਦੀ ਪਛਾਣ ਰਾਹੁਲ ਭਨੋਟ (ਵਿੱਕੀ ) ਪੁੱਤਰ ਕਪੂਰ ਚੰਦ ਵਾਸੀ ਅਰਗੋਵਾਲ ਵਜੋਂ ਹੋਈ ਹੈ

ਪੁਲਿਸ ਨੂੰ ਦਿੱਤੇ ਬਿਆਨਾਂ ਬਲਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਅਰਗੋਵਾਲ ਨੇ ਕਿਹਾ ਕਿ ਉਹ ਮਿਤੀ 16-4-2022 ਨੂੰ ਅਰਗੋਵਾਲ ਦੇ ਖੇਤਾ ਕੋਲ ਪਿੰਡ ਤੋ ਥੋੜਾ ਪਿੱਛੇ ਹੀ ਸੀ ਤਾ ਵਕਤ ਕਰੀਬ 08:00 ਪੀ.ਐਮ ਦਾ ਹੋਵੇਗਾ ਤਾ ਇੰਨੇ ਨੂੰ ਰਾਹੁਲ ਭਨੋਟ (ਵਿੱਕੀ ) ਪੁੱਤਰ ਕਪੂਰ ਚੰਦ ਵਾਸੀ ਅਰਗੋਵਾਲ ਆਪਣੀ ਗੱਡੀ ਮਾਰਕਾ ਸਫਾਰੀ ਰੰਗ ਕਾਲਾ ਗੱਡੀ ਵਿੱਚੋਂ ਬਾਹਰ ਨਿਕਲ ਕੇ ਉਸ ਨੂੰ ਗਾਲੀ ਗਲੋਚ ਕਰਨ ਲੱਗ ਪਿਆ ਤੇ ਆਪਣੇ ਹੱਥ ਵਿੱਚ ਪਾਏ ਕੜੇ ਦਾ ਵਾਰ ਕਰਨ ਲੱਗ ਪਿਆ ਤੇ ਨਲਕੇ ਦੀ ਹੱਥੀ ਦੇ 06 ਵਾਰ ਉਸ ਤੇ ਕੀਤੇ । ਜਿਸ ਤੇ ਉਕਤ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ।

error: copy content is like crime its probhihated