Prime Punjab Times

Latest news
ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ...
ADVERTISEMENT
You are currently viewing ਹੁਣ ਜੁਗਾੜੁ ਮੋਟਰ ਰਿਕਸ਼ਾ ਵਾਲੇ ਹੋ ਜਾਣ ਸਾਵਧਾਨ , ਦੇਖੋਂ ਪੰਜਾਬ ਸਰਕਾਰ ਨੇ ਕਿਹੜੀਆਂ ਵਹਿਕਲਾਂ ਤੇ ਲਾਈ ਪਬੰਦੀ

ਹੁਣ ਜੁਗਾੜੁ ਮੋਟਰ ਰਿਕਸ਼ਾ ਵਾਲੇ ਹੋ ਜਾਣ ਸਾਵਧਾਨ , ਦੇਖੋਂ ਪੰਜਾਬ ਸਰਕਾਰ ਨੇ ਕਿਹੜੀਆਂ ਵਹਿਕਲਾਂ ਤੇ ਲਾਈ ਪਬੰਦੀ

ਚੰਡੀਗੜ੍ਹ ਬਿਊਰੋ :PPT NEWS ਵਧੀਕ ਡਾਈਰੈਕਟਰ ਜਨਰਲ ਆਫ ਪੁਲਿਸ ,ਟ੍ਰੈਫਿਕ,ਪੰਜਾਬ ਵੱਲੋਂ ਸਾਰੇ ਜਿਲ੍ਹਿਆਂ ਦੇ ਐਸਐਸਪੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਸੂਬੇ ਵਿੱਚ  ਮੋਡੀਫਾਈ ਮੋਟਰਸਾਈਕਲ ਭਾਵ (ਜੁਗਾੜੂ ਰੇਹੜੀ) ਚੱਲਣ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤਾ ਹੈ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਪੰਜਾਬ ਵਿੱਚ ਇਹਨਾਂ ਮੋਟਰਸਾਈਕਲਾਂ ਨੂੰ ਆਮ ਦੇਖਿਆ ਜਾ ਸਕਦਾ ਹੈ।  ਗਰੀਬ ਵਰਗ ਦੇ ਉਹ ਲੋਕ ਜਿਹੜੇ ਮਹਿੰਗੀਆਂ ਗੱਡੀਆਂ ਨਹੀਂ ਖਰੀਦ ਸਕਦੇ ਅਕਸਰ ਹੀ ਉਹ ਮੋਟਰਸਾਈਕਲਾਂ ਨੂੰ ਮੋਡੀਫਾਈ ਕਰਵਾਕੇ ਉਸਦੀ ਰੇਹੜੀ ਬਣਾ ਲੈਂਦੇ ਹਨ ਅਤੇ ਉਸਤੇ ਸਮਾਨ ਢੋਹਣ ਜਾਂ ਸਵਾਰੀਆਂ ਢੋਹਣ ਦਾ ਕੰਮ ਕੀਤਾ ਜਾਂਦਾ ਹੈ।

error: copy content is like crime its probhihated