Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੀ.ਐਚ.ਸੀ.ਭੂੰਗਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਪੀ.ਐਚ.ਸੀ.ਭੂੰਗਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਪੀ.ਐਚ.ਸੀ.ਭੂੰਗਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਗੜ੍ਹਦੀਵਾਲਾ 26 ਅਪ੍ਰੈਲ (ਚੌਧਰੀ) : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਰਮਿੰਦਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਮਨੋਹਰ ਲਾਲ, ਸੀਨੀਅਰ ਮੈਡੀਕਲ ਅਫਸਰ, ਪੀ.ਐਚ.ਸੀ. ਭੰਗਾ ਜੀ ਯੋਗ ਅਗਵਾਈ ਹੇਠ ਪੀ.ਐਚ.ਸੀ. ਭੂੰਗਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਜਿਸ ਦਾ ਮੁਖ ਥੀਮ “ਮਲੇਰਿਆ ਬਿਮਾਰੀ ਦੇ ਬੋਝ ਨੂੰ ਘਟਾਉਣ ਅਤੇ ਜਾਨਾਂ ਬਚਾਉਣ ਲਈ ਨਵੀਨਤਾ ਦੀ ਵਰਤੋ ਕਰੋ।

ਇਸ ਮੌਕੇ ਤੇ ਡਾ.ਮਨੋਹਰ ਲਾਲ, ਸੀਨੀਅਰ ਮੈਡੀਕਲ ਅਫਸਰ, ਪੀ.ਐਚ.ਸੀ. ਭੂੰਗਾ ਅਤੇ ਅਮਿਤ ਸ਼ਰਮਾ ਮ.ਪ.ਹ.ਸ.(ਮੇਲ) ਨੇ ਲੋਕਾਂ ਨੂੰ ਮਲੇਰਿਆ ਬੁਖਾਰ ਦੇ ਕਾਰਨ, ਲੱਛਣ ਅਤੇ ਇਸ ਤੋਂ ਬਚਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਲੇਰਿਆ ਬੁਖਾਰ ਮਾਦਾ ਐਨਾਫਲੀਜ ਮਛਰ ਦੇ ਕਟਣ ਦੇ ਨਾਲ ਫੈਲਦਾ ਹੈ ਜੋਕਿ ਸਾਫ ਅਤੇ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ । ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕਟਦਾ ਹੈ।ਠੰਡ ਅਤੇ ਕਾਬੇ ਨਾਲ ਬੁਖਾਰ ਚੜਨਾ, ਤੇ ਸਿਰ ਦਰਦ ਹੋਣਾ,ਬੁਖਾਰ ਉਤਰਨ ਤੋਂ ਬਾਦ ਥਕਾਵਟ ਅਤੇ ਕਮਜੋਰੀ ਆਣਾ ਅਤੇ ਸਰੀਰ ਨੂੰ ਪਸੀਨਾ ਆਣਾ ਆਦਿ ਇਸਦੇ ਮੁਖ ਲਛਣ ਹਨ। ਤੇਜ ਬੁਖਾਰ

ਇਸ ਤੋਂ ਬਚਣ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਟੋਇਆ ਵਿਚ ਪਾਣੀ ਨੂੰ ਖੜਾ ਨਾ ਹੋਣ ਦਿਓ, ਟੋਇਆ ਨੂੰ ਮਿਟੀ ਨਾਲ ਪੂਰ ਦਿਓ,ਛਪੜਾਂ ਵਿਚ ਖੜੇ ਪਾਣੀ ਤੇ ਕਾਲੇ ਤੇਲ ਦਾ ਛਿੜਕਾਓ ਕੀਤਾ ਜਾਵੇ, ਹਫਤੇ ਵਿਚ ਇਕ ਦਿਨ ਕੂਲਰਾਂ ਅਤੇ ਫਰਿਜਾਂ ਦੀਆਂ ਟੋਆਂ ਨੂੰ ਸ਼ਾਫ ਕੀਤਾ ਜਾਵੇ, ਪੂਰੇ ਸਰੀਰ ਨੂੰ ਢਕਣ ਵਾਲੇ ਕਪੜੇ ਪਾਏ ਜਾਣ ,ਸੌਣ ਵੇਲੇ ਮਛਰਦਾਨੀਆਂ ਅਤੇ ਮਛਰ ਭਜਾਣ ਵਾਲੀਆਂ ਕਰੀਮਾਂ ਆਦਿ ਦੀ ਵਰਤੋਂ ਕੀਤੀ ਜਾਵੇ।ਬੁਖਾਰ ਹੋਣ ਤੇ ਨਜਦੀਕੀ ਸਰਕਾਰੀ ਸਿਹਤ ਸਸੰਥਾ ਵਿਖੇ ਸਪੰਰਕ ਕੀਤਾ ਜਾਵੇ।ਮਲੇਰਿਆ ਬੁਖਾਰ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਖੇ ਮੁਫਤ ਕੀਤਾ ਜਾਂਦਾ ਹੈ।

ਇਸ ਮੌਕੇ ਤੇ ਡਾ. ਜਗਤਾਰ ਸਿੰਘ, ਡਾ. ਸਤਵਿੰਦਰ ਸਿੰਘ, ਜਸਤਿੰਦਰ ਸਿੰਘ ਬੀ.ਈ.ਈ ਅਮਿਤ ਸ਼ਰਮਾਂ, ਜਤਿੰਦਰ ਕੁਮਾਰ, ਗੁਰਪ੍ਰੀਤ ਕੌਰ,ਮਨਿੰਦਰ ਕੌਰ ਅਤੇ ਹੋਰ ਲੋਕ ਸ਼ਾਮਿਲ ਸਨ