Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਦੀ ਯਾਦਗਾਰ ਬਣਾਉਣ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ-ਪੱਤਰ ਦਿੱਤਾ : ਭੱਜਲ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਦੀ ਯਾਦਗਾਰ ਬਣਾਉਣ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ-ਪੱਤਰ ਦਿੱਤਾ : ਭੱਜਲ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਦੀ ਯਾਦਗਾਰ ਬਣਾਉਣ ਲਈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ-ਪੱਤਰ ਦਿੱਤਾ : ਭੱਜਲ

ਹੁਸ਼ਿਆਰ ਪੁਰ 27 ਅਪ੍ਰੈਲ (ਬਿਊਰੋ ) :  ਅੱਜ ਸੀ ਪੀ ਆਈ ਐਮ ਜਿਲ੍ਹਾ ਕਮੇਟੀ ਵਲੋਂ ਕਾਮਰੇਡ ਗੁਰਨੇਕ ਸਿੰਘ ਭੱਜਲ ਜਿਲਾ ਸਕੱਤਰ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੂੰ ਯਾਦ ਪੱਤਰ ਦੇਕੇ ਮਹਾਨ ਦੇਸ਼ ਇੰਨਕਲਾਬੀ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਦੀ ਕਚਹਿਰੀਆਂ ਵਿੱਚ ਢੁਕਵੀਂ ਥਾਂ ਯਾਦਗਾਰ ਬਣਾਉਣ ਲਈ ਅਪੀਲ ਕੀਤੀ।ਯਾਦ ਰਹੇ ਸ਼ਹੀਦੇ ਆਜਮ ਭਗਤ ਸਿੰਘ, ਰਾਜ ਗੁਰੂ, ਸੁਖਦੇਵ ਦੀ ਪਹਿਲੀ ਬਰਸੀ ਮੌਕੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਨੇ ਯੂਨੀਅਨ ਜੈਕ ਲਾਹ ਕੇ ਤਿਰੰਗਾ ਝੰਡਾ ਲਹਿਰਾਇਆ ਸੀ।ਇਸ ਮੌਕੇ ਤਿੰਨ ਗੋਲੀਆਂ ਪੁਲਿਸ ਨੇ ਚਲਾਈਆਂ ਸੀ ਪਰ ਡਿਪਟੀ ਕਮਿਸ਼ਨਰ ਦੀ ਦਖਲਅੰਦਾਜ਼ੀ ਕਰਕੇ ਫਾਇਰਿੰਗ ਰੋਕੀ ਗਈ। ਕਾਮਰੇਡ ਨੇ ਇਸ ਕੇਸ ਵਿੱਚ ਕੈਦ ਕੱਟੀ।75ਸਾਲ ਦੀ ਅਜਾਦੀ ਬਾਅਦ ਵੀ ਸਾਥੀ ਸੁਰਜੀਤ ਜੀ ਦੀ ਯਾਦਗਾਰ ਨਹੀਂ ਬਣਾਈ ਗਈ।ਇਸ ਵਫਦ ਵਿੱਚ ਸਰਵ ਸਾਥੀ ਦਰਸ਼ਨ ਸਿੰਘ ਮੱਟੂ, ਗੁਰਮੇਸ਼ ਸਿੰਘ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਚੌਧਰੀ ਅੱਛਰ ਸਿੰਘ ਬਿਲੜੋਂ, ਸ਼ੇਰ ਜੰਗ ਬਹਾਦਰ ਸਿੰਘ ਮਾਹਿਲਪੁਰ ਸ਼ਾਮਲ ਸਨ।