Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing BREAKING NEWS.. ਅਮ੍ਰਿਤਸਰ ਚ ਇੱਕ ਪੈਟਰੋਲ ਪੰਪ ਤੇ ਹਥਿਆਰ ਦੀ ਨੋਕ ਤੇ ਲੱਖਾਂ ਰੁਪਏ ਦੀ ਹੋਈ ਲੁੱਟ

BREAKING NEWS.. ਅਮ੍ਰਿਤਸਰ ਚ ਇੱਕ ਪੈਟਰੋਲ ਪੰਪ ਤੇ ਹਥਿਆਰ ਦੀ ਨੋਕ ਤੇ ਲੱਖਾਂ ਰੁਪਏ ਦੀ ਹੋਈ ਲੁੱਟ

 

ਅਮ੍ਰਿਤਸਰ : ਪੰਜਾਬ ਵਿਚ ਦਿਨੋ-ਦਿਨ ਵੱਡੀਆਂ ਵਾਰਦਾਤਾਂ ਚ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਦਿਨ ਦਿਹਾੜੇ ਇੱਕ ਸ਼੍ਰੀ ਅਮ੍ਰਿਤਸਰ ਸਾਹਿਬ ਤੋਂ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ

ਜਿਥੇ ਸਥਾਨਕ ਸ਼ਹਿਰ ਤਰਨਤਾਰਨ ਰੋੜ ਤੇ ਪੈਂਦੇ ਪਟਰੋਲ ਪੰਪ ਤੇ ਕੁਝ ਹਥਿਆਰਬੰਦ ਨੌਜਵਾਨਾਂ ਨੇ ਹਥਿਆਰਾਂ ਦੀ ਨੋਕ ਤੇ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ

ਸੂਤਰਾਂ ਦੇ ਹਵਾਲੇ ਨਾਲ 4/5 ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਇੱਕ ਪਟਰੋਲ ਪੰਪ ਤੇ ਪੂਜੇ। ਜਿਨਾਂ ਨੇ ਮੁੰਹ ਲਪੇਟੇ ਹੋਏ ਸਨ ਤੇ ਲੱਖਾਂ ਰੁਪਏ ਦੀ ਵਾਰਦਾਤ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਸਧਾਰਨ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ। ਇਸ ਸਾਰੀ ਘਟਨਾ ਦੀ ਵਾਰਦਾਤ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਹੁਣ ਦੇਖਣਾ ਇਹ ਹੈ ਹੋਵੇਗਾ ਕਿ ਪੁਲਿਸ ਦੋਸ਼ੀਆਂ ਨੂੰ ਲੱਭਣ ਵਿਚ ਕਾਮਯਾਬ ਹੁੰਦੀ ਹੈ ਜਾ ਨਹੀਂ।