Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਚੋਣ 

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਚੋਣ 

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਚੋਣ 

ਬਲਾਚੌਰ 27 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਨਵਾਂਸ਼ਹਿਰ ਦੀ ਨਵੀਂ ਕਮੇਟੀ ਦੀ ਚੋਣ ਲਈ ਬੀਤੇ ਦਿਨ ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ ਵਿਖੇ ਜ਼ਿਲ੍ਹਾ ਪ੍ਰਧਾਨ, ਮੈਂਬਰਾਂ ਤੇ ਕਿਸਾਨਾਂ ਵੱਲੋਂ ਇਕ ਮੀਟਿੰਗ ਕੀਤੀ ਗਈ । ਸੁਖਵੰਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਬਣਾਈ ਗਈ ਨਵੀਂ ਪੰਜ ਮੈਂਬਰੀ ਕਮੇਟੀ ਦੇ ਨਵੇਂ  ਪ੍ਰਧਾਨ ਸ. ਸੰਤੋਖ ਸਿੰਘ ਰੈਲਮਾਜਰਾ ਨੂੰ ਚੁਣਿਆ ਗਿਆ ਜਦਕਿ ਸੁਖਵੰਤ ਸਿੰਘ ਚੀਮਾ, ਕੁਲਵਿੰਦਰ ਸਿੰਘ ਸਰਪੰਚ ਪਰਾਗਪੁਰ, ਗੁਰਮੁਖ ਸਿੰਘ ਮਹਿਮੂਦਪੁਰ ਅਤੇ ਚੌਧਰੀ ਸੁਰਿੰਦਰਪਾਲ ਕਾਠਗੜ ਨੂੰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ।  ਇਸ ਕਮੇਟੀ ਤੋਂ ਪਹਿਲਾਂ ਨਿਰਮਲ ਸਿੰਘ ਔਜਲਾ ਜ਼ਿਲ੍ਹਾ ਪ੍ਰਧਾਨ ਸਨ ਜਿਨ੍ਹਾਂ ਵੱਲੋਂ ਕੁੱਝ ਰੁਝੇਵਿਆਂ ਦੇ ਚਲਦਿਆਂ ਆਪਣਾ ਅਸਤੀਫ਼ਾ ਦੇ ਦਿੱਤਾ ਗਿਆ ਸੀ। ਇਸ ਮੌਕੇ ਕਰਨੈਲ ਸਿੰਘ, ਗੁਰਮੀਤ ਸਿੰਘ, ਸਵਰਨ ਸਿੰਘ, ਹਰਪਾਲ ਸਿੰਘ, ਨਿਰਮਲ ਸਿੰਘ ਤੇ  ਕਈ ਹੋਰ ਵੀ  ਕਿਸਾਨ ਭਰਾ ਮੌਜੂਦ ਸਨ

error: copy content is like crime its probhihated