Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 15 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

15 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

15 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਦਸੂਹਾ 30 ਅਪ੍ਰੈਲ (ਚੌਧਰੀ) : ਸਥਾਨਕ ਪੁਲਿਸ ਨੇ ਇੱਕ ਨੌਜਵਾਨ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।ਦੋਸ਼ੀ ਦੀ ਪਛਾਣ ਸੰਜੀਵ ਉਰਫ ਗੁੰਨੀ ਪੁੱਤਰ ਬਾਲ ਮਸੀਹ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਰਛਪਾਲ ਸਿੰਘ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਸੰਬੰਧੀ ਬੱਸ ਅੱਡਾ ਦਸੂਹਾ ਮੌਜੂਦ ਸੀ ਤਾਂ ਸੰਜੀਵ ਉਰਫ ਗੁੰਨੀ ਪੁੱਤਰ ਬਾਲ ਮਸੀਹ ਵਾਸੀ ਛਾਂਗਲਾਂ ਥਾਣਾ ਦਸੂਹਾ ਦੀ ਤਲਾਸ਼ੀ ਕਰਨ ਤੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਮੁੱਕਦਮਾ ਦਰਜ ਕੀਤਾ ਗਿਆ।