Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੋਜਵਾਨ ਪਲਿਸ ਅੜਿੱਕੇ 

ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੋਜਵਾਨ ਪਲਿਸ ਅੜਿੱਕੇ 

ਚੋਰੀ ਦੇ ਮੋਟਰਸਾਈਕਲ ਸਮੇਤ ਇੱਕ ਨੋਜਵਾਨ ਪਲਿਸ ਅੜਿੱਕੇ 

ਗੜ੍ਹਸ਼ੰਕਰ 30 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪੁਲਿਸ ਮੁਖੀ ਸ. ਸਰਤਾਜ ਸਿੰਘ ਚਾਹਲ ਤੇ ਪਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਡੀ.,ਐਸ.ਪੀ ਨਰਿੰਦਰ ਸਿੰਘ ਔਜਲਾ ਤੇ ਥਾਣਾ ਮੁਖੀ ਗੜ੍ਹਸ਼ੰਕਰ ਸੋਢੀ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੋਰੀ ਦੀਆਂ ਹੋ ਰਹੀਆਂ ਘਟਨਾਵਾਂ ਤੇ ਭੇੜੇ ਅਨਸਰਾਂ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਏ.ਐਸ.ਆਈ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਸਰਕਾਰੀ ਗੱਡੀ ਬਾ ਸਿਲਸਿਲਾ ਗਸ਼ਤ ਬਾ ਚੈਕਿੰਗ ਅੱਡਾ ਸਮੁੰਦੜਾ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰੀਸ਼ੂ ਪੁੱਤਰ ਸੁਭਾਸ਼ ਚੰਦ ਵਾਸੀ ਸਮੁੰਦੜਾ ਥਾਣਾ ਗੜਸ਼ੰਕਰ ਜੋ ਚੋਰੀਆ ਕਰਨ ਦਾ ਆਦੀ ਹੈ ਪਹਿਲਾ ਵੀ ਚੋਰੀਆ ਕਰਦਾ ਫੜਿਆ ਗਿਆ ਹੈ ਜੋ ਅੱਜ ਵੀ ਚੋਰੀ ਕੀਤੇ ਹੋੲਏ ਮੋਟਰਸਾਇਕਲ ਸਪਲੈਡਰ ਪਲੱਸ ਰੰਗ ਕਾਲਾ ਨੰਬਰੀ ਪੀ.ਬੀ- 08- ਈ.ਐਮ-4960 ਤੇ ਸਵਾਰ ਹੋ ਕੇ ਪਿੰਡ ਚੱਕ ਸਿੰਘਾ ਵਾਲੀ ਸਾਇਡ ਤੋ ਸਮੁੰਦੜਾ ਸਾਇਡ ਨੂੰ ਆ ਰਿਹਾ ਹੈ ਜੇਕਰ ਹੁਣੇ ਹੀ ਨਾਕਾਬੰਦੀ ਕੀਤੀ ਜਾਵੇ ਤਾ ਕਾਬੂ ਆ ਸਕਦਾ ਹੈ ਮੁਖਬਰ ਦੀ ਇਤਲਾਹ ਤੇ ਰੀਸੂ ਪੁੱਤਰ ਸ਼ੁਭਾਸ਼ ਚੰਦਰ ਨੂੰ ਚੱਕ ਸਿੰਘਾ ਦੇ ਕੋਲ ਨਾਕਾਬੰਦੀ ਕਰ ਸਮੇਤ ਮੋਟਰਸਾਈਕਲ ਕਾਬੂ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਅਤੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਪਾਸੋਂ ਹੋਰ ਵੀ ਬਹੁਤ ਖੁਲਾਸੇ ਹੋਣ ਦੀ ਸ਼ੰਕਾ ਹੈ ।