Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing BREAKING NEWS.. ਫਗਵਾਡ਼ਾ ‘ਚ ਬਜ਼ੁਰਗ਼ ਦੁਕਾਨਦਾਰ ਦੇ ਦਿਨ ਦਿਹਾੜੇ ਕਤਲ ਨਾਲ ਪੂਰੇ ਇਲਾਕੇ ਵਿਚ ਦਹਸ਼ਤ ਦਾ ਮਾਹੌਲ

BREAKING NEWS.. ਫਗਵਾਡ਼ਾ ‘ਚ ਬਜ਼ੁਰਗ਼ ਦੁਕਾਨਦਾਰ ਦੇ ਦਿਨ ਦਿਹਾੜੇ ਕਤਲ ਨਾਲ ਪੂਰੇ ਇਲਾਕੇ ਵਿਚ ਦਹਸ਼ਤ ਦਾ ਮਾਹੌਲ

BREAKING.. : ਬਜ਼ੁਰਗ਼ ਦੁਕਾਨਦਾਰ ਦੇ ਦਿਨ ਦਿਹਾੜੇ ਕਤਲ ਨਾਲ ਪੂਰੇ ਇਲਾਕੇ ਚ ਦਹਸ਼ਤ ਦਾ ਮਾਹੌਲ

ਫਗਵਾੜਾ  5 ਮਈ (ਜਤਿੰਦਰ ਪਾਲ ਸਿੰਘ ਕਲੇਰ) : ਫਗਵਾੜਾ ਦੇ ਬੇਹੱਦ ਭੀੜ ਭਾੜ ਵਾਲੇ ਰੇਲਵੇ ਰੋਡ ਇਲਾਕੇ ਵਿੱਚ ਆਟੋ ਪਾਰਟਸ ਦੇ ਇਕ ਵਪਾਰੀ ਦਾ ਕਿਸੇ ਅਗਿਆਤ ਵਿਅਕਤੀ ਨੇ ਦਿਨ ਦਿਹਾੜੇ ਕਤਲ ਕਰ ਦਿੱਤਾ ਜਿਸ ਨਾਲ ਪੂਰੇ ਸ਼ਹਿਰ ਵਿੱਚ ਸਨਸਨੀ ਫੈਲ ਗਈ। ਇਹ ਇਲਾਕਾ ਸ਼ਹਿਰ ਦੇ ਬਿਲਕੁੱਲ ਵਿਚਕਾਰ ਹੋਣ ਦੇ ਬਾਵਜੂਦ ਦਿਨ ਦਿਹਾੜੇ ਕਤਲ ਦੀ ਇਸ ਵਾਰਦਾਤ ਤੋਂ ਲੋਕਾਂ ਵਿੱਚ ਬੁਰੀ ਤਰ੍ਹਾ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵੱਲੋਂ ਪੁਲਿਸ ਦੀ ਕਾਰਗੁਜ਼ਾਰੀ ਤੇ ਵੀ ਪ੍ਰਸ਼ਨ ਚਿੰਨ੍ਹ ਲਗਾਏ ਜਾ ਰਹੇ ਹਨ। ਪਿੱਛਲੇ ਕਾਫੀ ਸਮੇਂ ਤੋਂ ਸ਼ਹਿਰ ਵਿੱਚ ਚੋਰੀ , ਲੁੱਟ ਪਾਟ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ ਤੇ ਹੁਣ ਦਿਨ ਦਿਹਾੜੇ ਹੋਈ ਇਸ ਕਤਲ ਦੀ ਵਾਰਦਾਤ ਨਾਲ ਲੋਕਾਂ ਵਿੱਚ ਬਹੁਤ ਜਿਆਦਾ ਡਰ ਦੇਖਣ ਨੂੰ ਮਿਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

error: copy content is like crime its probhihated