Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਪਿੰਡ ਥਿੰਦਾ ਦੀ ਪਿੰਡ ਪੱਧਰੀ ਇਕਾਈ ਦਾ ਕੀਤਾ ਗਠਨ

ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਪਿੰਡ ਥਿੰਦਾ ਦੀ ਪਿੰਡ ਪੱਧਰੀ ਇਕਾਈ ਦਾ ਕੀਤਾ ਗਠਨ

ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਪਿੰਡ ਥਿੰਦਾ ਦੀ ਪਿੰਡ ਪੱਧਰੀ ਇਕਾਈ ਦਾ ਕੀਤਾ ਗਠਨ

ਗੜ੍ਹਦੀਵਾਲਾ 5 ਮਈ (ਚੌਧਰੀ) : ਅੱਜ ਪਿੰਡ ਥਿੰਦਾ ਵਿਖੇ ਸ ਜੰਗਵੀਰ ਸਿੰਘ ਚੌਹਾਨ ਸੂਬਾ ਪ੍ਰਧਾਨ ਦੋਆਬਾ ਕਿਸਾਨ ਕਮੇਟੀ ਪੰਜਾਬ ਅਤੇ ਪਰਮਿੰਦਰ ਸਿੰਘ ਸਮਰਾ ਇਕਾਈ ਪ੍ਰਧਾਨ ਗੜਦੀਵਾਲਾ ਵਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਮੋਟਰਾਂ ਦੀ ਬਿਜਲੀ ਦੀਆਂ ਸਮੱਸਿਆਂਵਾਂ, ਟ੍ਰਾਂਸਫਾਰਮਰ ਅਤੇ ਲਾਈਨਾਂ ਦੀ ਰਿਪੇਅਰ ਸੰਬੰਧੀ ਵਿਚਾਰ ਚਰਚਾ ਕੀਤੀ ਅਤੇ ਜਲਦੀ ਹੀ ਮਹਿਕਮੇ ਨਾਲ ਗੱਲਬਾਤ ਕਰਕੇ ਇਹਨਾਂ ਦੀ ਮੁਰੰਮਤ ਦੀ ਕਾਰਵਾਈ ਕਰਵਾਈ ਜਾਵੇਗੀ ਦੋਆਬਾ ਕਿਸਾਨ ਕਮੇਟੀ ਪੰਜਾਬ ਰਜਿ ਨੇ ਹਮੇਸ਼ਾ ਹੱਕ ਸੱਚ ਤੇ ਪਹਿਰਾ ਦਿੱਤਾ ਕਿਸਾਨਾਂ ਤੇ ਮਜ਼ਦੂਰਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਸਾਥ ਦਿੱਤਾ। ਇਸ ਸਮੇਂ ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਪਿੰਡ ਥਿੰਦਾ ਦੀ ਪਿੰਡ ਪੱਧਰੀ ਇਕਾਈ ਦਾ ਗਠਨ ਕੀਤਾ। ਜਿਸ ਵਿਚ ਇਕਾਈ ਥਿੰਦਾ ਦਾ ਪ੍ਰਧਾਨ ਅਵਤਾਰ ਸਿੰਘ,ਮੀਤ ਪ੍ਰਧਾਨ ਹਰਦੀਪ ਸਿੰਘ ਸਮਰਾ, ਕੈਸ਼ੀਅਰ ਕਮਲਦੀਪ ਸਿੰਘ, ਸੈਕਟਰੀ ਸੁਖਦੇਵ ਸਿੰਘ, ਪ੍ਰੈਸ ਸਕੱਤਰ ਹਰਵਿੰਦਰ ਸਿੰਘ ਸਮਰਾ, ਜਰਨਲ ਸਕੱਤਰ ਮਨਪ੍ਰੀਤ ਸਿੰਘ ਮਨੀ ਨੂੰ ਨਿਯੁਕਤ ਕੀਤਾ ਅਤੇ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਨਾਮ ਸਿੰਘ, ਮਨਪ੍ਰੀਤ ਸਿੰਘ ਕਾਲਕਟ, ਅਜੈਬ ਸਿੰਘ, ਮਨਦੀਪ ਸਿੰਘ ਡੀਸੀ, ਮਨਦੀਪ ਸਿੰਘ ਸਮਰਾ, ਜਸ਼ਨ ਕਾਲਕਟ, ਅਤੇ ਬਲਦੇਵ ਸਿੰਘ ਨੂੰ ਮੈਬਰ ਨਿਯੁਕਤ ਕੀਤਾ ਗਿਆ

error: copy content is like crime its probhihated