Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸੰਤ ਬਾਬਾ ਅਮਰ ਸਿੰਘ ਜੀ ਬੋਰੀ ਵਾਲਿਆਂ ਦੀ 71ਵੀਂ ਬਰਸੀ ਤੇ ਠੰਡੇ ਮਿੱਠੇ ਜਲ ਦੀ ਸ਼ਬੀਲ ਲਗਾਈ

ਸੰਤ ਬਾਬਾ ਅਮਰ ਸਿੰਘ ਜੀ ਬੋਰੀ ਵਾਲਿਆਂ ਦੀ 71ਵੀਂ ਬਰਸੀ ਤੇ ਠੰਡੇ ਮਿੱਠੇ ਜਲ ਦੀ ਸ਼ਬੀਲ ਲਗਾਈ

ਸੰਤ ਬਾਬਾ ਅਮਰ ਸਿੰਘ ਜੀ ਬੋਰੀ ਵਾਲਿਆਂ ਦੀ 71ਵੀਂ ਬਰਸੀ ਤੇ ਠੰਡੇ ਮਿੱਠੇ ਜਲ ਦੀ ਸ਼ਬੀਲ ਲਗਾਈ

ਗੜ੍ਹਦੀਵਾਲਾ (ਚੌਧਰੀ) : ਸੰਤ ਬਾਬਾ ਅਮਰ ਸਿੰਘ ਜੀ ਬੋਰੀ ਵਾਲਿਆਂ ਦੀ 71ਵੀ ਬਰਸੀ ਬੜੀ ਧੂਮ ਧਾਮ ਨਾਲ ਮਨਾਈ ਗਈ ਜਿਸ ਵਿਚ ਪਿੰਡ ਗੋਂਦਪੁਰ ਦੀਆਂ ਸੰਗਤਾਂ ਅਤੇ ਨੌਜਵਾਨ ਸਭਾ ਨੇ ਯੋਗਦਾਨ ਦਿੱਤਾ।ਇਸ ਮੌਕੇ ਠੰਡੇ ਮਿੱਠੇ ਜਲ ਦੀ ਸ਼ਬੀਲ ਲਗਾਈ ਗਈ।ਇਸ ਮੌਕੇ ਮਾਸਟਰ ਬਲਜਿੰਦਰ ਸਿੰਘ, ਮੋਹਣ ਸਿੰਘ, ਮੱਖਣ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਮਾਸਟਰ ਭੁਪਿੰਦਰ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ, ਰਵੀ,ਸੁਰਜੀਤ ਸਿੰਘ, ਹਰਭਜਨ ਸਿੰਘ, ਸਤਪਾਲ ਸਿੰਘ, ਜਥੇਦਾਰ ਨਿਰਮਲ ਸਿੰਘ,ਅਮਨਦੀਪ ਸਿੰਘ , ਸਾਬ ਗੋਂਦਪੁਰ ਵਲੋ ਸੇਵਾ ਨਿਭਾਈ ਗਈ।