Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਜਿਲਾ ਪੁਲਿਸ ਮੁਖੀ ਵਲੋਂ ਬਲਾਚੌਰ ਵਾਸੀ ਮੁਹੰਮਦ ਸਰਫ਼ਰਾਜ਼ ਤੇ ਅਕਬਰ ਅਲੀ ਦਾ ਸਨਮਾਨ

ਜਿਲਾ ਪੁਲਿਸ ਮੁਖੀ ਵਲੋਂ ਬਲਾਚੌਰ ਵਾਸੀ ਮੁਹੰਮਦ ਸਰਫ਼ਰਾਜ਼ ਤੇ ਅਕਬਰ ਅਲੀ ਦਾ ਸਨਮਾਨ

ਜਿਲਾ ਪੁਲਿਸ ਮੁਖੀ ਵਲੋਂ ਬਲਾਚੌਰ ਵਾਸੀ ਮੁਹੰਮਦ ਸਰਫ਼ਰਾਜ਼ ਤੇ ਅਕਬਰ ਅਲੀ ਦਾ ਸਨਮਾਨ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਮੁਸਲਿਮ ਵੈਲਫੇਅਰ ਸੁਸਾਇਟੀ ਬਲਾਚੌਰ ਦੇ ਪ੍ਧਾਨ ਮੁਹੰਮਦ ਸਰਫ਼ਰਾਜ਼ ਤੇ ਗੜੀ ਕਾਨੂੰਗੋਆ ਵਾਸੀ ਅਕਬਰ ਅਲੀ ਦਾ ਜਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਸ਼ਰਮਾਂ ਨੇ ਵਿਸੇਸ਼ ਸਨਮਾਨ ਕੀਤਾ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸਾ ਤਹਿਤ ਇਮਾਨਦਾਰੀ, ਵਧੀਆ ਕੰਮ ਅਤੇ ਸਮਾਜ ਸੇਵਾ ਨੂੰ ਸਮਰਪਿਤ ਲੋਕਾ ਦਾ ਸਨਮਾਨ ਕਰਨ ਹਿੱਤ ਦੋਨਾਂ ਨੂੰ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਇਹਨਾਂ ਦੋਨਾ ਨੂੰ ਮਹਿੰਦਰ ਸਿੰਘ ਵਾਸੀ ਮਜਾਰੀ ਦਾ ਪਰਸ ਮਿਲਿਆ ਸੀ ਜਿਸ ਵਿੱਚ ਮੋਬਾਇਲ ਫੋਨ, 2 ਏਟੀਐਮ, ਨਗਦੀ ਤੇ ਹੋਰ ਜਰੂਰੀ ਕਾਗਜ਼ਾਤ ਮਿਲੇ ਸਨਜਿਸ ਨੂੰ ਮੋੜ ਕੇ ਇਹਨਾਂ ਨੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ।

error: copy content is like crime its probhihated