Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing LATEST… 70 ਗ੍ਰਾਮ ਅਫੀਮ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

LATEST… 70 ਗ੍ਰਾਮ ਅਫੀਮ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

70 ਗ੍ਰਾਮ ਅਫੀਮ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਦਸੂਹਾ 7 ਮਈ (ਚੌਧਰੀ) : ਸਥਾਨਕ ਪੁਲਿਸ ਨੇ ਕਾਰ ਚ ਆ ਰਹੇ ਇੱਕ ਨੌਜਵਾਨ  ਨੂੰ 70 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।ਦੋਸ਼ੀ ਦੀ ਪਛਾਣ ਜਗਤਾਰ ਸਿੰਘ ਉਰਫ ਭੱਟੀ ਪੁੱਤਰ ਅਵਤਾਰ ਸਿੰਘ ਵਾਸੀ ਪੱਖੋਵਾਲ ਪੰਡੋਰੀ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ.ਆਈ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਕਾ ਬੰਦੀ ਹੁਸਿਆਰਪੁਰ ਚੂੰਗੀ ਦਸੂਹਾ ਮੋਜੂਦ ਸੀ ਤਾਂ ਇੱਕ ਕਾਰ ਨੰਬਰ PB-07-BS-1039 ਮਾਰਕਾ ਵਰਨਾ ਰੰਗ ਚਿੱਟਾ ਗੜਦੀਵਾਲਾ ਤੋਂ ਦਸੂਹਾ ਨੂੰ ਆ ਰਹੀ ਸੀ। ਜਿਸ ਨੂੰ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਦੇ ਡਰਾਇਵਰ ਵਲੋਂ ਪਹਿਨੇ ਹੋਏ ਪਜਾਮੇ ਦੀ ਸੱਜੀ ਜੇਬ ਵਿੱਚੋ 70 ਗ੍ਰਾਮ ਅਫੀਮ ਬ੍ਰਾਮਦ ਹੋਈ। ਜਿਸ ਦਾ ਨਾਮ ਪਤਾ ਪੁੱਛਣ ਤੇ ਉਸ ਨੇ ਆਪਣਾ ਨਾਮ ਜਗਤਾਰ ਸਿੰਘ ਉਰਫ ਭੱਟੀ ਪੁੱਤਰ ਅਵਤਾਰ ਸਿੰਘ ਵਾਸੀ ਪੱਖੋਵਾਲ ਪੰਡੋਰੀ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ। ਪੁਲਿਸ ਨੇ ਉਕਤ ਦੋਸ਼ੀ ਖਿਲਾਫ ਧਾਰਾ 18-60-85 ਅਧੀਨ ਮੁਕੱਦਮਾ ਦਰਜ ਕਰਕੇ ਅਤੇ ਕਾਰ ਨੂੰ ਕਬਜੇ ਵਿੱਚ ਲੈਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated