Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ
ADVERTISEMENT
You are currently viewing ਨਬਾਲਿਗਾ ਨੂੰ ਵਿਆਹ ਕਰਾਉਣ ਦੀ ਨੀਅਤ ਨਾਲ ਵਰਗਲਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ

ਨਬਾਲਿਗਾ ਨੂੰ ਵਿਆਹ ਕਰਾਉਣ ਦੀ ਨੀਅਤ ਨਾਲ ਵਰਗਲਾ ਕੇ ਕਿਧਰੇ ਲੈ ਜਾਣ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ

ਗੜਸ਼ੰਕਰ 7 ਮਈ (ਬਿਊਰੋ) : ਨਬਾਲਿਗਾ ਨੂੰ ਵਿਆਹ ਕਰਾਉਣ ਦੀ ਨੀਅਤ ਨਾਲ ਵਰਗਲਾ ਕੇ ਕਿਧਰੇ ਲੈ ਜਾਣ ਤੇ ਗੜਸ਼ੰਕਰ ਪੁਲਿਸ ਨੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿਤੇ ਬਿਆਨ ਵਿਚ ਨਬਾਲਿਗਾ ਦੇ ਪਿਤਾ ਨੇ ਦੱਸਿਆ ਕਿ ਉਸਦੀ ਲੜਕੀ ਜਿਸਦੀ ਉਮਰ ਕਰੀਬ 17 ਸਾਲ ਬਣਦੀ ਹੈ ਜਿਸਨੂੰ ਅਸੀਂ ਮੈਡੀਕਲ ਕੋਰਸ ਵਾਸਤੇ  ਇੱਕ ਡਾਕਟਰ ਜਿਸ ਨੇ ਅੱਡਾ ਕਾਲੇਵਾਲ ਵਿਖੇ ਕਲੀਨੀਕ ਖੋਲਿਆ ਹੋਇਆ ਹੈ ਪਾਸ ਕੋਰਸ ਕਰਨ ਵਾਸਤੇ ਲਗਾਈ ਸੀ ਜੋ ਸਾਨੂੰ ਮਿਤੀ 5-5-2022 ਨੂੰ ਸਵੇਰੇ ਵਕਤ ਕਰੀਬ 9:15 ਏ ਐਮ ਡਾਕਟਰ ਨੇ ਫੋਨ ਤੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਕੋਈ ਨਾ ਮਾਲੂਮ ਸਰਦਾਰ ਲੜਕਾ ਆਪਣੀ ਐਕਟੀਵਾ ਤੇ ਬਿਠਾ ਤੇ ਕਿਧਰੇ ਲੈ ਗਿਆ ਹੈ ਜੋ ਮੁਦੇਈ ਨੂੰ ਹੁਣ ਪੂਰਾ ਯਕੀਨ ਹੈ ਕਿ ਉਸਦੀ ਲੜਕੀ ਨੂੰ ਦਵਿੰਦਰ ਸਿੰਘ ਉਰਫ ਬਿੱਲੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਹੈਬੋਵਾਲ ਥਾਣਾ ਗੜਸ਼ੰਕਰ ਵਿਆਹ ਕਰਾਉਣ ਦੀ ਨੀਅਤ ਨਾਲ ਵਰਗਲਾ ਕੇ ਕਿਧਰੇ ਲੈ ਗਿਆ ਹੈ।ਜਿਸ ਤੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ।