Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਬੀਣੇਵਾਲ ਚੌਕੀ ਦੀ ਪੁਲਿਸ ਪਾਰਟੀ ਨੇ ਨਸ਼ੀਲੇ ਪਾਊਡਰ ਸਮੇਤ ਇੱਕ ਨੂੰ ਕਾਬੂ ਕੀਤਾ

ਬੀਣੇਵਾਲ ਚੌਕੀ ਦੀ ਪੁਲਿਸ ਪਾਰਟੀ ਨੇ ਨਸ਼ੀਲੇ ਪਾਊਡਰ ਸਮੇਤ ਇੱਕ ਨੂੰ ਕਾਬੂ ਕੀਤਾ

ਬੀਣੇਵਾਲ ਚੌਕੀ ਦੀ ਪੁਲਿਸ ਪਾਰਟੀ ਨੇ ਨਸ਼ੀਲੇ ਪਾਊਡਰ ਸਮੇਤ ਇੱਕ ਨੂੰ ਕਾਬੂ ਕੀਤਾ

ਗੜ੍ਹਸ਼ੰਕਰ 7 ਮਈ (ਜਤਿੰਦਰ ਪਾਲ ਸਿੰਘ ਕਲੇਰ )– ਗੜਸ਼ੰਕਰ ਪੁਲਿਸ ਨੇ ਬੀਤ ਇਲਾਕੇ ਦੇ ਪਿੰਡ ਰਤਨਪੁਰ ‘ਚ ਇਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨਸਾਰ ਪੁਲਿਸ ਚੌਂਕੀ ਬੀਣੇਵਾਲ ਦੇ ਇੰਚਾਰਜ ਲਖਵੀਰ ਸਿੰਘ ਏ.ਐਸ.ਆਈ. ਬੀਣੇਵਾਲ ਤੋਂ ਅਚਲਪੁਰ ਨੂੰ ਪੁਲਿਸ ਪਾਰਟੀ ਸਮੇਤ ਗਸ਼ਤ ‘ਤੇ ਜਾ ਰਹੇ ਸਨ ਕਿ ਮੁਖਵਰ ਖਾਸ ਨੇ ਸੂਚਨਾ ਦਿੱਤੀ ਕਿ ਮੋਹਨ ਲਾਲ ਪੁੱਤਰ ਦੁਰਗਾ ਦਾਸ ਪਿੰਡ ਰਤਨਪੁਰ ਦੇ ਘਰ ਨੰਦ ਲਾਲ ਪੁੱਤਰ ਸੋਮ ਨਾਥ ਵਾਸੀ ਰਤਨਪੁਰ ਨਸ਼ਾ ਵੇਚ ਰਿਹਾ ਹੈ | ਚੌਕੀ ਇੰਚਾਰਜ ਏਐਸਆਈ ਲਖਵੀਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਕਥਿਤ ਦੋਸ਼ੀ ਨੂੰ ਰੋਕ ਉਸ ਕੋਲੋਂ ਇੱਕ ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਉਸ ਨੂੰ ਮੌਕੇ ‘ਤੇ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ |

error: copy content is like crime its probhihated