Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਸ਼੍ਰੀ ਖੁਰਾਲਗੜ ਸਾਹਿਬ ਚ ਨਵ-ਨਿਯੁਕਤ ਐੱਸ.ਐਚ.ਓ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਸ਼੍ਰੀ ਖੁਰਾਲਗੜ ਸਾਹਿਬ ਚ ਨਵ-ਨਿਯੁਕਤ ਐੱਸ.ਐਚ.ਓ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਸ਼੍ਰੀ ਖੁਰਾਲਗੜ ਸਾਹਿਬ ਚ ਨਵ-ਨਿਯੁਕਤ ਐੱਸ.ਐਚ.ਓ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਗੜ੍ਹਸ਼ੰਕਰ, 9 ਮਈ (ਜਤਿੰਦਰ ਪਾਲ ਸਿੰਘ ਕਲੇਰ ) -ਸ੍ਰੀ ਗੁਰੁੂ ਰਵਿਦਾਸ ਇਤਿਹਾਸਕ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੋਢੀ ਸਿੰਘ ਨਵ-ਨਿਯੁਕਤ ਥਾਣਾ ਮੁੱਖੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਨਤਮਸਤਕ ਹੋਣ ‘ਤੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸ. ਸੋਢੀ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਕਾਨੂੰਨ ਨੂੰ ਤੋੜਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ‘ਚ ਨਾਜਾਇਜ਼ ਮਾਈਨਿੰਗ ਅਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦਾ ਪਤਾ ਲਗਾਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੁਰੂ ਕਮੇਟੀ ਦੇ ਚੇਅਰਮੈਨ ਡਾ ਕੁਲਵਰਨ ਸਿੰਘ ਅਤੇ ਹੈਡ ਗ੍ਰੰਥੀ ਨਰੇਸ਼ ਸਿੰਘ ਨੇ ਕਿਹਾ ਕਿ ਅਗਰ ਇਸ ਤਰ੍ਹਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਕਰਨ ਤਾਂ ਕੋਈ ਵੀ ਵਿਅਕਤੀ ਕਾਨੂੰਨ ਨੂੰ ਆਪਣੇ ਹੱਥ ਵਿਚ ਨਹੀਂ ਲੈ ਸਕਦਾ | ਇਸ ਮੌਕੇ ਉਨ੍ਹਾਂ ਸ. ਸੋਢੀ ਸਿੰਘ ਵਲੋਂ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਵੀ ਕੀਤੀ |

error: copy content is like crime its probhihated