Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕਾਰ ਚ ਆ ਰਿਹਾ ਨੌਜਵਾਨ 200 ਅਫੀਮ ਸਮੇਤ ਪੁਲਿਸ ਅੜਿੱਕੇ 

ਕਾਰ ਚ ਆ ਰਿਹਾ ਨੌਜਵਾਨ 200 ਅਫੀਮ ਸਮੇਤ ਪੁਲਿਸ ਅੜਿੱਕੇ 

ਕਾਰ ਚ ਆ ਰਿਹਾ ਨੌਜਵਾਨ 200 ਅਫੀਮ ਸਮੇਤ ਪੁਲਿਸ ਅੜਿੱਕੇ 

ਦਸੂਹਾ 11 ਮਈ(ਚੌਧਰੀ) : ਦਸੂਹਾ ਪੁਲਿਸ ਨੇ ਕਾਰ ਚ ਆ ਰਹੇ ਨੌਜਵਾਨ ਨੂੰ 200 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।ਦੋਸ਼ੀ ਦੀ ਪਛਾਣ ਜਸਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸਰੀਂਹਪੁਰ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ. ਦਲਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਮੰਨ ਜੀ.ਟੀ. ਰੋਡ ਭਾਨਾ ਮੋੜ ਰੰਧਾਵਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇਕ ਕਾਰ ਨੰਬਰੀ PB-23-F-0414 ਰੰਗ ਸਿਲਵਰ ਮਾਰਕਾ ਜਿਨ ਗੜਦੀਵਾਲਾ ਸਾਈਡ ਤੋਂ ਦਸੂਹਾ ਨੂੰ ਆ ਰਹੀ ਹੈ। ਜਿਸਦੇ ਡਰਾਈਵਰ ਜਸਵੀਰ ਸਿੰਘ ਪਾਸ ਅਫੀਮ  ਹੈ। ਜਿਸਤੇ ਮਨ ਏ.ਐਸ.ਆਈ ਨੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਤਾਂ ਇਕ ਕਾਰ ਨੰਬਰੀ PB-23-F-0414 ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਜਿਸਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਖਿਸਕਣ ਲੱਗਾ ਤਾਂ ਜਿਸਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਅਤੇ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਜਸਵੀਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸਰੀਂਹਪੁਰ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸਤੇ ਉਸਦੀ ਅਤੇ ਕਾਰ ਦੀ ਤਲਾਸ਼ੀ ਲੈਣ ਤੇ ਉਸਦੀ ਕਾਰ ਡੈਸ਼ ਵਿੱਚੋਂ 200 ਗ੍ਰਾਮ ਅਫੀਮ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।

 

error: copy content is like crime its probhihated