Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਟਾਂਡਾ / ਦਸੂਹਾ 12  ਮਈ (ਚੌਧਰੀ) : ਟਾਂਡਾ ਪੁਲਸ ਨੇ 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।ਦੋਸ਼ੀ ਦੀ ਪਛਾਣ ਸਤਨਾਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ ਨੰ 3 ਮਿਆਣੀ ਥਾਣਾ ਟਾਂਡਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਅਨਿਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਅਤੇ ਬਾ ਸਵਾਰੀ ਪ੍ਰਾਈਵੇਟ ਗੱਡੀ ਮਿਆਣੀ ਤੋਂ ਭੂਲਪੁਰ ਆਦਿ ਨੂੰ ਜਾ ਰਹੇ ਸੀ ਭੂਲਪੁਰ ਰੋਡ ਤੋਂ ਇਕ ਕੱਚਾ ਰਸਤਾ ਧੁੱਸੀ ਬੰਨ ਸਾਇਡ ਨੂੰ ਜਾਂਦਾ ਹੈ ਜਿਸ ਪਰ ਇਕ ਮੋਨਾ ਨੌਜਵਾਨ ਆਪਣੇ ਪਾਸ ਇਕ ਬੋਰਾ ਪਲਾਸਟਿਕ ਲਈ ਖੜਾ ਦਿਖਾਈ ਦਿੱਤਾ। ਜਿਸ ਨੂੰ ਮਨ ਏ ਐਸ ਆਈ ਨੇ ਗੱਡੀ ਰੋਕ ਉਸ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸਤਨਾਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ ਨੰ 3 ਮਿਆਣੀ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਦਾ ਸ਼ੱਕ ਦੀ ਬਨਾਹ ਪਰ ਬੋਰਾ ਚੈਕ ਕੀਤਾ। ਜਿਸ ਪਾਸੋਂ 20 ਬੋਤਲਾਂ ਨਜਾਇਜ਼ ਸ਼ਰਾਬ ਬ੍ਰਾਮਦ ਹੋਈ ।ਜਿਸ ਤੋਂ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।