Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing ਫ੍ਰੀ ਮੈਡੀਕਲ ਜਾਂਚ ਕੈਂਪ ਸਬੰਧੀ ਤਿਆਰੀਆਂ ਮੁਕੰਮਲ

ਫ੍ਰੀ ਮੈਡੀਕਲ ਜਾਂਚ ਕੈਂਪ ਸਬੰਧੀ ਤਿਆਰੀਆਂ ਮੁਕੰਮਲ

ਫ੍ਰੀ ਮੈਡੀਕਲ ਜਾਂਚ ਕੈਂਪ ਸਬੰਧੀ ਤਿਆਰੀਆਂ ਮੁਕੰਮਲ
ਗੜ੍ਹਦੀਵਾਲਾ 12 ਮਈ (ਚੌਧਰੀ) : ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਖੁਰਦਾਂ ਦੇ ਸੰਤਸਰ ਚੈਰੀਟੇਬਲ ਹਸਪਤਾਲ ਵੱਲੋਂ 17 ਮਈ ਨੂੰ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੈਡੀਕਲ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਮਨੇਜਿੰਗ ਡਾਈਰੈਕਟਰ ਸੰਗੀਤਾ ਅਟਵਾਲ ਅਤੇ ਡਾਕਟਰ ਵਿਕਾਸ ਕੁਮਾਰ ਨੇ  ਦੱਸਿਆ ਕਿ ਇਸ ਮੈਡੀਕਲ ਕੈਂਪ ਵਿੱਚ ਖੂਨਦਾਨ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਅਖਾਂ ਦਾ ਫ੍ਰੀ ਚੈਕਅੱਪ ਕੀਤਾ ਜਾਵੇਗਾ । ਖ਼ੂਨ ਦੀ ਜਾਂਚ ਕਰਾਉਣ ਤੇ 50 ਪਰਸੈਂਟ ਡਿਸਕਾਊਂਟ ਦਿੱਤਾ ਜਾਏਗਾ, ਅਤੇ ਦੁਆਈਆਂ ਤੇ 10 ਪਰਸੈਂਟ ਦੀ ਛੋਟ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅੱਖਾਂ ਦੇ ਚਿੱਟੇ ਮੋਤੀਏ ਦਾ ਆਪ੍ਰੇਸ਼ਨ ਬਾਕੀ ਹਸਪਤਾਲਾਂ ਨਾਲੋਂ ਅੱਧੇ ਰੇਟ ਵਿੱਚ ਕੀਤਾ ਜਾਣਗੇ। ਇਸ ਕੈਂਪ ਵਿੱਚ ਮਸ਼ਹੂਰ ਡਾਕਟਰ ਅਮਿੱਤ ਪਾਠਕ, ਡਾਕਟਰ ਪ੍ਰਮੋਦ ਸਰਨੋਦ, ਡਾਕਟਰ ਵਿਕਾਸ ਗੁਪਤਾ, ਡਾਕਟਰ ਪਰਮਿੰਦਰ ਕੌਰ, ਡਾਕਟਰ ਸਤਿੰਦਰ ਪਾਲ ਸਿੰਘ ਆਏ ਹੋਏ ਮਰੀਜ਼ਾਂ ਦਾ ਚੈੱਕ ਅਪ ਕਰਨਗੇ। ਇਸ ਮੌਕੇ ਤੇ ਤਨਵੀਰ ਸਟਾਫ ਨਰਸ, ਵੰਦਨਾ, ਸੁਨੈਨਾ ਸਟਾਫ ਨਰਸ, ਸੁਰਜੀਤ, ਸਿਮਰਨ ਆਦਿ ਹਾਜ਼ਰ ਸਨ।
ਫੋਟੋ : ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਡਾਕਟਰ