Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਖੂਹ ‘ਚੋਂ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼

ਖੂਹ ‘ਚੋਂ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼

ਖੂਹ ‘ਚੋਂ ਮਿਲੀ ਪ੍ਰਵਾਸੀ ਮਜ਼ਦੂਰ ਦੀ ਲਾਸ਼

ਬਲਾਚੌਰ, 13 ਮਈ (ਜਤਿੰਦਰ ਪਾਲ ਸਿੰਘ ਕਲੇਰ ) ਥਾਣਾ ਸਦਰ ਬਲਾਚੌਰ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਪਿੰਡ ਸਿੰਬਲ ਮਜਾਰਾ ਦੇ ਇਕ ਖੂਹ ‘ਚੋਂ ਬੀਤੀ ਦੇਰ ਰਾਤ 22 ਕੁ ਸਾਲਾਂ ਪ੍ਰਵਾਸੀ ਮਜ਼ਦੂਰ ਦੀ ਲਾਸ਼ ਜੋ ਕਾਫ਼ੀ ਜੱਦੋਂ ਜਹਿਦ ਬਾਅਦ ਬਾਹਰ ਕੱਢੀ ਗਈ | ਲਾਸ਼ ਦੀ ਸ਼ਨਾਖ਼ਤ ਲਈ ਲੈਫਟੀਨੇਂਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਦੇ ਮੁਰਦਾ ਘਰ ਵਿਚ ਰੱਖਵਾ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਦੇ ਮਿ੍ਤਕ ਨੌਜਵਾਨ ਨੇ ਸੰਤਰੀ ਰੰਗੀ ਟੀ ਸ਼ਰਟ ਪਹਿਨ ਰੱਖੀ ਹੋਈ ਹੈ, ਜਿਸ ‘ਤੇ ਐਨ.ਵਾਈ.ਸੀ ਲਿਖਿਆ ਹੋਇਆ ਹੈ | ਉਨ੍ਹਾ ਦੱਸਿਆਂ ਕਿ ਜਿਸ ਵਕਤ ਨੌਜਵਾਨ ਨੂੰ ਖੂਹ ‘ਚੋਂ ਬਾਹਰ ਕੱਢਿਆ ਗਿਆ ਤਾਂ ਉਹ ਬੇਹੋਸ਼ੀ ਦੀ ਹਾਲਤ ਵਿਚ ਸੀ, ਪਰ ਬਾਅਦ ‘ਚ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ |