Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing  ਯੋਗ ਉਲੰਪੀਅਡ ਵਿੱਚ ਜੋਨ ਪੱਧਰੀ ਖ਼ੇਡ ਮੁਕਾਬਲਿਆਂ ‘ਚ ਅੰਬਾਲਾ ਜੱਟਾਂ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ 

 ਯੋਗ ਉਲੰਪੀਅਡ ਵਿੱਚ ਜੋਨ ਪੱਧਰੀ ਖ਼ੇਡ ਮੁਕਾਬਲਿਆਂ ‘ਚ ਅੰਬਾਲਾ ਜੱਟਾਂ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ 

ਯੋਗ ਉਲੰਪੀਅ ਵਿੱਚ ਜੋਨ ਪੱਧਰੀ ਖ਼ੇਡ ਮੁਕਾਬਲਿਆਂ ‘ਚ ਅੰਬਾਲਾ ਜੱਟਾਂ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ 

ਗੜ੍ਹਦੀਵਾਲਾ 13 ਮਈ (ਚੌਧਰੀ) : ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਯੋਗ ਉਲੰਪੀਅਡ ਵਿੱਚ ਜੋਨ ਪੱਧਰੀ ਖ਼ੇਡ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕਿ ਇਸ ਖੇਡ ਮੁਕਾਬਲੇ ਵਿੱਚ ਮਨਪ੍ਰੀਤ ਸਿੰਘ ਅਤੇ ਸਰਬਜੀਤ ਕੌਰ ਨੇ ਦੂਸਰਾ ਸਥਾਨ ਹਾਂਸਿਲ ਕਰਦੇ ਹੋਏ ਚਾਂਦੀ ਦਾ ਤਗ਼ਮਾ ਪ੍ਰਾਪਤ ਕੀਤਾ ਅਤੇ ਪ੍ਰਭਲੀਨ ਕੌਰ ਅਤੇ ਇੰਦਰਜੀਤ ਸਿੰਘ ਨੇ ਤੀਸਰਾ ਸਥਾਨ ਹਾਂਸਿਲ ਕਰਦੇ ਹੋਏ ਕਾਂਸੇ ਦਾ ਤਗ਼ਮਾ ਪ੍ਰਾਪਤ ਕੀਤਾ | ਪ੍ਰਿੰਸੀਪਲ ਜਤਿੰਦਰ ਸਿੰਘ ਜੀ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿਤੀ ਗਈ |

error: copy content is like crime its probhihated