Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਤਲਵਾੜਾ ਵਿਖੇ ਪ੍ਰਤੀਗਿਆ ਏਕ ਨਵੀਂ ਸੋਚ ਵੱਲੋਂ ਖੂਨਦਾਨ ਕੈਂਪ ਲਗਾਇਆ 

ਤਲਵਾੜਾ ਵਿਖੇ ਪ੍ਰਤੀਗਿਆ ਏਕ ਨਵੀਂ ਸੋਚ ਵੱਲੋਂ ਖੂਨਦਾਨ ਕੈਂਪ ਲਗਾਇਆ 

ਤਲਵਾੜਾ ਵਿਖੇ ਪ੍ਰਤੀਗਿਆ ਏਕ ਨਵੀਂ ਸੋਚ ਵੱਲੋਂ ਖੂਨਦਾਨ ਕੈਂਪ ਲਗਾਇਆ 
ਖੂਨਦਾਨ ਕਰਕੇ ਅਸੀਂ ਕਈ ਜਾਨਾਂ ਬਚਾ ਸਕਦੇ ਹਾਂ :  ਵਿਧਾਇਕ ਕਰਮਵੀਰ ਘੁੰਮਣ

ਤਲਵਾੜਾ / ਦਸੂਹਾ (ਚੌਧਰੀ) : ਅੱਜ ਤਲਵਾੜਾ ਵਿਖੇ ਪ੍ਰਤੀਗਿਆ ਏਕ ਨਵੀਂ ਸੋਚ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਹਲਕਾ ਦਸੂਹਾ ਦੇ ਵਿਧਾਇਕ ਕਰਮਵੀਰ ਘੁੰਮਣ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਲਖਵੀਰ ਸਿੰਘ ਦੇ ਨਾਲ ਸਾਬਕਾ ਹਲਕਾ ਵਿਧਾਇਕ ਅਰੁਣ ਡੋਗਰਾ ਮਿੱਕੀ ਅਤੇ ਹੁਸ਼ਿਆਰਪੁਰ ਸੀਮਾ ਗਰਗ ਡੀ.ਆਈ.ਓ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਹਲਕਾ ਵਿਧਾਇਕ ਕਰਮਵੀਰ ਘੁੰਮਣ ਨੇ ਵੀ ਖੂਨਦਾਨ ਕੀਤਾ ਅਤੇ ਨੌਜਵਾਨਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਆਪਣੇ ਖੂਨ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ।ਇਸ ਦੇ ਨਾਲ ਹੀ ਸਿਵਲ ਸਰਜਨ ਲਖਵੀਰ ਸਿੰਘ ਨੇ ਲੋਕਾਂ ਨੂੰ ਥੈਲੇਸੀਮੀਆ ਰੋਗ ਬਾਰੇ ਜਾਗਰੂਕ ਕੀਤਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਦਾ ਸੰਦੇਸ਼ ਵੀ ਦਿੱਤਾ।ਇਸ ਮੌਕੇ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਸਹਿਬਾਨ,ਪ੍ਰਤੀਗਿਆ ਏਕ ਨਵੀਂ ਸੋਚ ਟੀਮ ਦੇ ਮੈਂਬਰ ਸਹਿਬਾਨ ਅਤੇ ਇਲਾਕੇ ਦੇ ਲੋਕ ਹਾਜਰ ਸਨ।