Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋ ਦਿੱਤਾ ਗਿਆ ਕੁਲਤਾਰ ਸਿੰਘ ਸੰਧਵਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋ ਦਿੱਤਾ ਗਿਆ ਕੁਲਤਾਰ ਸਿੰਘ ਸੰਧਵਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ

*ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋ ਦਿੱਤਾ ਗਿਆ ਕੁਲਤਾਰ ਸਿੰਘ ਸੰਧਵਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ*

ਬਟਾਲਾ / ਮੋਗਾ 14 ਮਈ ( ਅਵਿਨਾਸ਼ ਸ਼ਰਮਾ ) :  ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਵਫਦ ਨੇ ਸੂਬਾ ਪ੍ਰਧਾਨ ਕੁਲਵੀਰ ਸਿੰਘ ਢਿਲੋਂ ਦੀ ਅਗਵਾਈ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਰਾਹੀ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਦਿੱਤਾ ਗਿਆ । ਜਿਸ ਵਿਚ ਮੁੱਖ ਮੰਗਾਂ ਜਿਵੇਂ ਕਿ ਮਲਟੀਪਰਪਜ਼ ਕੇਡਰ ਦਾ ਨਾਮ ਬਦਲਣਾ,ਕੱਟੇ ਗਏ ਭੱਤੇ ਸਫਰੀ ਭੱਤਾ,ਵਰਦੀ ਭੱਤਾ, ਡਾਈਟ ਭੱਤਾ,ਰੂਰਲ ਭੱਤੇ ਬਹਾਲ ਕਰਨੇ ,2211 ਹੈਡ ਅਤੇ ਐਨ ਐਚ ਐਮ ਮਲਟੀਪਰਪਜ਼ ਫੀਮੇਲ ਕਾਮਿਆਂ ਨੂੰ ਰੈਗੂਲਰ ਕਰਨਾ, ਬੰਦ ਪਏ ਟ੍ਰੇਨਿੰਗ ਸਕੂਲਾਂ ਨੂੰ ਚਾਲੂ ਕਰਨਾ ਆਦਿ ਮੰਗ ਪੱਤਰ ਵਿੱਚ ਦਰਜ ਮੰਗਾ ਪ੍ਰਤੀ ਵਿਸਥਾਰ ਨਾਲ ਚਰਚਾ ਕੀਤੀ । ਇਸ ਸਮੇਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਿਸ਼ਵਾਸ ਦਿਵਾਇਆ ਕਿ ਇਹ ਮੰਗਾਂ ਜਲਦੀ ਹੀ ਸਿਹਤ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ ਅਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਨਾਲ ਮੀਟਿੰਗ ਕਰਕੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ । ਇਸ ਸਮੇ ਮਹਿੰਦਰ ਪਾਲ ਲੂੰਬਾ , ਜਗਰੂਪ ਸਿੰਘ ,ਮਨਿੰਦਰ ਕਟਾਰੀਆ ,ਰਮਨਜੀਤ ਸਿੰਘ ਭੁੱਲਰ ,ਦਵਿੰਦਰ ਸਿੰਘ, ਕੁਲਦੀਪ ਕੌਰ ,ਅਮਰਦੀਪ ਸਿੰਘ ਆਦਿ ਵੱਡੀ ਗਿਣਤੀ ਵਿੱਚ ਆਗੂ ਹਾਜਰ ਸਨ।