Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਐਕਟਿਵਾ ਸਵਾਰ ਵਿਅਕਤੀ 10 ਕਿਲੋ ਗ੍ਰਾਮ ਚੂਰਾ ਪੋਸਤ ਸਮੇਤ ਪੁਲਸ ਅੜਿੱਕੇ 

ਐਕਟਿਵਾ ਸਵਾਰ ਵਿਅਕਤੀ 10 ਕਿਲੋ ਗ੍ਰਾਮ ਚੂਰਾ ਪੋਸਤ ਸਮੇਤ ਪੁਲਸ ਅੜਿੱਕੇ 

ਐਕਟਿਵਾ ਸਵਾਰ ਵਿਅਕਤੀ 10 ਕਿਲੋ ਗ੍ਰਾਮ ਚੂਰਾ ਪੋਸਤ ਸਮੇਤ ਪੁਲਸ ਅੜਿੱਕੇ 

ਮਾਹਿਲਪੁਰ 18 ਮਈ (ਬਿਊਰੋ ) : ਸਧਾਨਕ ਪੁਲਸ ਨੇ 10 ਕਿਲੋ ਗ੍ਰਾਮ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।ਮੁਲਜ਼ਮ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਪੰਜੋੜਾ ਥਾਣਾ ਮੇਹਟੀਆਣਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਦੇ ਸਬੰਧ ਵਿਚ ਪਿੰਡ ਨਗਦੀਪੁਰ ਨਹਿਰ ਵਾਲੀ ਸੜਕ ਪਰ ਠੇਕੇ ਸ਼ਰਾਬ ਤੋਂ ਥੋੜਾ ਪਿੱਛੇ ਨਾਕਬੰਦੀ ਕੀਤੀ ਹੋਈ ਸੀ ਅਤੇ ਸ਼ੱਕੀ ਪੁਰਸ਼ਾਂ ਅਤੇ ਵਹੀਕਲਾਂ ਦੀ ਕੀਤੀ ਜਾ ਰਹੀ ਸੀ ਤਾਂ ਇਕ ਐਕਟਿਵਾ ਜਿਸ ਨੂੰ ਇਕ ਸਰਦਾਰ ਨੌਜਵਾਨ ਚਲਾ ਰਿਹਾ ਸੀ ਜੋ ਇਸਪੁਰ ਤੋਂ ਕੋਟਫਤੂਹੀ ਨੂੰ ਆ ਰਿਹਾ ਸੀ ਜਿਸ ਨੂੰ ਨਾਕਾਬੰਦੀ ਪਰ ਟਾਰਚ ਦਾ ਇਸ਼ਾਰਾ ਦੇ ਕੇ ਰੁਕਣ ਦਾ ਇਸ਼ਾਰਾ ਕੀਤਾ ਜੋ ਨਾਕਬੰਦੀ ਦੇਖ ਕੇ ਯਕਦਮ ਮੋੜਨ ਲੱਗਾ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਗੁਰਚਰਨ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਪੰਜੋੜਾ ਥਾਣਾ ਮੇਹਟੀਆਣਾ ਦੱਸਿਆ ਜਿਸ ਦੀ ਐਕਟਿਵਾ ਦਾ ਨੰਬਰ PB 24 C 0561 ਰੰਗ ਚਿੱਟਾ ਤੇ ਸਵਾਰ ਸੀ। ਜਿਸ ਉਪਰ ਰੱਖੇ ਬੋਰੇ ਦੀ ਤਲਾਸੀ ਕੀਤੀ ਗਈ ਜਿਸ ਵਿਚੋਂ 10 ਕਿਲੋ ਗ੍ਰਾਮ ਚੂਰਾ ਪੋਸਤ ਬਰਾਮਦ ਹੋਏ।ਜਿਸ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।