Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਰਾਜਪੂਤ ਕੌਂਡਲ ਗੋਤਰ ਵਲੋਂ ਦੇਹਰੀ ਪੂਜਨ ਤੇ ਹਵਨ ਯੱਗ ਦਾ ਆਯੋਜਨ

ਰਾਜਪੂਤ ਕੌਂਡਲ ਗੋਤਰ ਵਲੋਂ ਦੇਹਰੀ ਪੂਜਨ ਤੇ ਹਵਨ ਯੱਗ ਦਾ ਆਯੋਜਨ

ਰਾਜਪੂਤ ਕੌਂਡਲ ਗੋਤਰ ਵਲੋਂ ਦੇਹਰੀ ਪੂਜਨ ਤੇ ਹਵਨ ਯੱਗ ਦਾ ਆਯੋਜਨ
ਕੋਈ / ਗੜ੍ਹਦੀਵਾਲਾ(ਚੌਧਰੀ) : ਪਿਛਲੇ ਸਾਲਾਂ ਦੀ ਤਰਾਂ ਇਸ ਸਾਲ ਵੀ ਰਾਜਪੂਤ ਕੌਂਡਲ ਗੋਤਰ ਨੇ ਕੀਤਾ ਦੇਹਰੀ ਪੂਜਨ ਤੇ ਹਵਨ ਯੱਗ ਸ਼ਰਧਾਪੂਰਵਕ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਪੁਰੋਹਿਤ ਰਾਕੇਸ਼ ਕੁਮਾਰ ਸ਼ਾਸ਼ਤਰੀ ਵਲੋਂ ਨਵ ਗ੍ਰਹਿ ਪੂਜਨ ਕਰਵਾਇਆ ਗਿਆ। ਉਸ ਉਪਰੰਤ ਮਾਤਾ ਜੀ ਨੂੰ ਸ਼ਨਾਨ ਕਰਵਾਉਣ ਉਪਰੰਤ ਮਾਤਾ ਜੀ ਨੂੰ ਚੁੰਨੀ ਚੜਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਵੱਖ-ਵੱਖ ਭਜਨ ਮੰਡਲੀਆਂ ਵਲੋਂ ਮਾਤਾ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਮੰਤਰਮੁਗਧ ਕੀਤਾ ਗਿਆ। ਅੰਤ ਵਿੱਚ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੈਪਟਨ ਬਲਕਾਰ ਸਿੰਘ, ਯਾਦਵਿੰਦਰ ਸਿੰਘ, ਪਰੋਹਿਤ ਰਾਕੇਸ਼ ਕੁਮਾਰ ਸ਼ਾਸ਼ਤਰੀ, ਸੰਜੂ ਕਰਿਆਨੇ ਵਾਲੇ, ਰਣਵੀਰ ਸਿੰਘ, ਕੁਲਵੀਰ ਸਿੰਘ, ਮਨੋਜ ਕੁਮਾਰ, ਵਿੱਕੀ, ਰੋਸ਼ਨ ਲਾਲ, ਮੁਕੇਸ਼ ਕੁਮਾਰ, ਰਜਿੰਦਰ ਸਿੰਘ ਲੰਬੜਦਾਰ, ਗੁੱਡੂ ਹਾਰ, ਸੁਭਾਸ਼ ਸਿੰਘ, ਪਰਮਜੀਤ ਸਿੰਘ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜਰ ਸਨ।