Prime Punjab Times

Latest news
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ 21 ਮਈ (ਚੌਧਰੀ) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੈਚੂਲਰ ਆਫ਼ ਲਾਇਬ੍ਰੇਰੀ ਐਂਡ ਇੰਫਰਮੇਸ਼ਨ ਸਾਇੰਸ
ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਵਿਦਿਆਰਥਣ ਰੇਨੂ ਬਾਲਾ ਨੇ 70.25% ਅੰਕ ਪ੍ਰਾਪਤ ਕਰਕੇ  ਪਹਿਲਾ ਸਥਾਨ, ਆਰਤੀ ਨੇ 69.25% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਤਿੰਦਰ ਕੌਰ ਨੇ 68.75% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਇਹਨਾਂ ਪ੍ਰਾਪਤੀਆ ਲਈ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ.ਮਲਕੀਤ ਸਿੰਘ ਨੇ ਵਿਭਾਗ ਦੇ ਮੁੱਖੀ ਪ੍ਰੋ. ਸਰਬਜੀਤ ਕੌਰ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।