Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing 20 ਗ੍ਰਾਮ ਹੈਰੋਇਨ ਸਮੇਤ 2 ਗੁੱਜਰ ਪੁਲਿਸ ਅੜਿੱਕੇ

20 ਗ੍ਰਾਮ ਹੈਰੋਇਨ ਸਮੇਤ 2 ਗੁੱਜਰ ਪੁਲਿਸ ਅੜਿੱਕੇ

20 ਗ੍ਰਾਮ ਹੈਰੋਇਨ ਸਮੇਤ 2 ਗੁੱਜਰ ਪੁਲਿਸ ਅੜਿੱਕੇ

ਬਟਾਲਾ 21 ਮਈ (ਅਵਿਨਾਸ਼ ਸ਼ਰਮਾ) ਬਟਾਲਾ ਪੁਲਿਸ ਵੱਲੋਂ 2 ਗੁੱਜਰਾਂ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਹ ਸਾਰੀ ਜਾਣਕਾਰੀ ਸਿੰਬਲ ਚੌਕੀ ਇੰਚਾਰਜ ASI ਬਲਦੇਵ ਰਾਜ ਗੋਰਾ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ SSP ਬਟਾਲਾ ਸ੍ਰ ਰਾਜਪਾਲ ਸਿੰਘ ਸੰਧੂ ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਛੇੜੀ ਸਖ਼ਤ ਮੁਹਿੰਮ ਤਹਿਤ SHO ਥਾਣਾ ਸਿਵਲ ਲਾਈਨ ਸ੍ਰ ਸੁਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝਾੜੀਆਂ ਵਾਲ ਨਾਕਾਬੰਦੀ ਦੌਰਾਨ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਤੇ ਬੈਠੇ ਦੋ ਨੋਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰਾਂ ਨੇ ਪੁਲਿਸ ਨੂੰ ਦੇਖ ਕੇ ਵਾਪਸ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਪਾਰਟੀ ਨੇ ਮੁਸਤੈਦੀ ਵਰਤਦਿਆਂ ਦੇਹਾਂ ਨੌਜਵਾਨਾਂ ਨੂੰ ਕਾਬੂ ਕੀਤਾ ਜਿਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਅਤੇ ਕੰਮਪਿਊਟਰ ਕੰਡਾ ਬਰਾਮਦ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਫੜੇ ਗਏ ਨੋਜਵਾਨਾਂ ਦੀ ਪਹਿਚਾਣ ਬਾਗ ਹੂਸੈਨ ਉਰਫ ਸੋਨੂੰ ਪੁੱਤਰ ਮੰਗਾ ਵਾਸੀ ਬਹਾਦਰ ਹੂਸੈਨ ਹਾਲ ਵਾਸੀ ਲੋਗੋਵਾਲ ਅਤੇ ਮੁਹੰਮਦ ਦੀਨ ਉਰਫ ਦੀਨ ਪੁੱਤਰ ਸਾਹਬਲੀ ਵਾਸੀ ਬਹਾਦਰ ਹੂਸੈਨ ਹਾਲ ਵਾਸੀ ਲੋਗੋਵਾਲ ਵੱਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਫੜੇ ਗਏ ਨੋਜਵਾਨਾਂ ਖਿਲਾਫ ਥਾਣਾ ਸਿਵਲ ਲਾਈਨ ਚ ਬਣਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

error: copy content is like crime its probhihated