Prime Punjab Times

Latest news
ਮਾਲ ਮਾਮਲਿਆਂ ਦੇ ਤੁਰੰਤ ਨਿਪਟਾਰੇ ਨੂੰ ਤਰਜੀਹ ਦੇਣ ਅਧਿਕਾਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋ+ਲੀ+ਆਂ ਚੱਲਣ ਨਾਲ ਚਾਰ ਲੋਕਾਂ ਦੀ ਮੌ+ਤ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ : ਆਸ਼ਿਕਾ ਜੈਨ *01 ਜੁਲਾਈ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ਼ ਮੁਜਾਹਰਾ* ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ
ADVERTISEMENT
You are currently viewing ਵਿਧਾਇਕਾਂ ਸਤੋਸ਼ ਕਟਾਰੀਆ ਪੰਜਾਬ ਵਿਧਾਨ ਸਭਾ ਚ ਪੰਚਾਇਤੀ ਰਾਜ ਇਕਾਈ ਤੇ ਅਨੁਮਾਨ ਕਮੇਟੀ ਦੇ ਮੈਂਬਰ ਨਿਯੁਕਤ

ਵਿਧਾਇਕਾਂ ਸਤੋਸ਼ ਕਟਾਰੀਆ ਪੰਜਾਬ ਵਿਧਾਨ ਸਭਾ ਚ ਪੰਚਾਇਤੀ ਰਾਜ ਇਕਾਈ ਤੇ ਅਨੁਮਾਨ ਕਮੇਟੀ ਦੇ ਮੈਂਬਰ ਨਿਯੁਕਤ

ਵਿਧਾਇਕਾਂ ਸਤੋਸ਼ ਕਟਾਰੀਆ ਪੰਜਾਬ ਵਿਧਾਨ ਸਭਾ ਚ ਪੰਚਾਇਤੀ ਰਾਜ ਇਕਾਈ ਤੇ ਅਨੁਮਾਨ ਕਮੇਟੀ ਦੇ ਮੈਂਬਰ ਨਿਯੁਕਤ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕਾਂ ਸਤੋਸ਼ ਕਟਾਰੀਆ ਨੂੰ ਪੰਚਾਇਤੀ ਰਾਜ ਇਕਾਈ ਤੇ ਅਨੁਮਾਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ। ਜਿਸ ਲਈ ਹਲਕਾ ਬਲਾਚੌਰ ਚ ਪਾਰਟੀ ਦੇ ਵਰਕਰਾਂ ਚ ਖੁਸ਼ੀ ਪਾਈ ਜਾ ਰਹੀ ਹੈ। ਵਿਧਾਇਕਾਂ ਸਤੋਸ਼ ਕਟਾਰੀਆ ਨੇ ਮਿਲੀ ਜਿਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕੀਤਾ।

error: copy content is like crime its probhihated