Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਐੱਮ.ਐੱਸ.ਸੀ.ਕਮਿਸਟਰੀ ਸਮੈਸਟਰ ਪਹਿਲਾ ਤੇ ਤੀਜਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਐੱਮ.ਐੱਸ.ਸੀ.ਕਮਿਸਟਰੀ ਸਮੈਸਟਰ ਪਹਿਲਾ ਤੇ ਤੀਜਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਐੱਮ.ਐੱਸ.ਸੀ.ਕਮਿਸਟਰੀ ਸਮੈਸਟਰ ਪਹਿਲਾ ਤੇ ਤੀਜਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ 23 ਮਈ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ
ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਐੱਮ.ਐੱਸ.ਸੀ.ਕਮਿਸਟਰੀ ਸਮੈਸਟਰ ਪਹਿਲਾ ਤੇ ਤੀਜਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ।

ਸਮੈਸਟਰ ਪਹਿਲਾ ਵਿੱਚ ਗੁਰੀਸ਼ਾ ਨੇ 91.6% ਅੰਕ, ਵਿਸ਼ਾਲੀ ਨੇ 89.2% ਅੰਕ ਅਤੇ ਸਵਾਤੀ ਸ਼ਰਮਾ ਨੇ 88% ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਸਮੈਸਟਰ ਤੀਜਾ ਵਿੱਚੋਂ ਜਸਜੀਤ ਭੱਲਾ ਨੇ 92.8% ਅੰਕ, ਬਿਸਾਲੀ ਰਾਣੀ ਨੇ 92% ਅਤੇ ਮ੍ਰਦੂਲਾ ਨੇ 91% ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।

ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਕਮਿਸਟਰੀ ਵਿਭਾਗ ਦੇ ਮੁੱਖੀ ਡਾ.ਪੰਕਜ਼ ਸ਼ਰਮਾ,ਡਾ.ਰਾਬੀਆ ਸ਼ਰਮਾ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।