Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮਹਿੰਦਵਾਣੀ ਬੀਤ ਵਾਸੀਆਂ ਨੇ “ਲੋਕ ਬਚਾਓ, ਪਿੰਡ ਬਚਾਓ ਸੰਘਰਸ਼ ਕਮੇਟੀ” ਦਾ ਕੀਤਾ ਗਠਨ

ਮਹਿੰਦਵਾਣੀ ਬੀਤ ਵਾਸੀਆਂ ਨੇ “ਲੋਕ ਬਚਾਓ, ਪਿੰਡ ਬਚਾਓ ਸੰਘਰਸ਼ ਕਮੇਟੀ” ਦਾ ਕੀਤਾ ਗਠਨ

ਮਹਿੰਦਵਾਣੀ ਬੀਤ ਵਾਸੀਆਂ ਨੇ “ਲੋਕ ਬਚਾਓ, ਪਿੰਡ ਬਚਾਓ ਸੰਘਰਸ਼ ਕਮੇਟੀ” ਦਾ ਕੀਤਾ ਗਠਨ

ਗੜ੍ਹਸ਼ੰਕਰ 23 ਮਈ (ਜਤਿੰਦਰ ਪਾਲ ਸਿੰਘ ਕਲੇਰ ) ਗੜ੍ਹਸ਼ੰਕਰ ਅਧੀਨ ਪੈਦੇ ਇਲਾਕਾ ਬੀਤ ਦੇ ਪਿੰਡ ਮਹਿੰਦਵਾਣੀ ਅਤੇ ਮਹਿੰਦਵਾਣੀ ਗੁੱਜਰਾਂ ਦੇ ਵਾਸੀਆਂ ਵਲੋਂ ਮੋਡਲੈਸ ਸਾਬਣ ਫੈਕਟਰੀ ਗੋਦਪੁਰ ਵਲੋਂ ਫੈਲਾਏ ਜਾ ਰਹੇ ਪ੍ਦੁਸ਼ਣ ਦੇ ਵਿਰੋਧ ਵਿੱਚ ਇੱਕ ਕਮੇਟੀ “ਲੋਕ ਬਚਾਓ, ਪਿੰਡ ਬਚਾਓ ਸੰਘਰਸ਼ ਕਮੇਟੀ” ਦਾ ਗਠਨ ਕੀਤਾ ਗਿਆ। ਅੱਜ ਕਮੇਟੀ ਦੀ ਅਹਿਮ ਮੀਟਿੰਗ ਕੈਪਟਨ ਪ੍ਕਾਸ਼ ਚੰਦ ਲਾਦੀ ਦੀ ਪ੍ਰਧਾਨਗੀ ਹੇਠ ਮਹਿੰਦਵਾਣੀ ਵਿਖੇ ਹੋਈ ਜਿਸ ਵਿੱਚ ਬਣਾਈ ਕਮੇਟੀ ਅਧੀਨ ਵੱਖ ਵੱਖ ਵਿੰਗ ਬਣਾਏ ਗਏ ਤੇ ਵਿੰਗ ਮੈਬਰਾਂ ਨੂੰ ਜਿੰਮੇਵਾਰੀਆਂ ਦਿੱਤੀਆਂ ਗਈਆਂ ਅਤੇ ਕਮੇਟੀ ਵੱਲੋਂ ਫੈਕਟਰੀ ਵਿਰੁੱਧ ਸੰਘਰਸ਼ ਨੂੰ ਸੰਚਾਰੂ ਢੰਗ ਨਾਲ ਚਲਾਉਣ ਦਾ ਐਲਾਨ ਕੀਤਾ ਗਿਆ। ਕਮੇਟੀ ਪ੍ਰਧਾਨ ਕੈਪਟਨ ਪ੍ਕਾਸ਼ ਚੰਦ ਲਾਦੀ, ਸਰਪੰਚ ਰਾਕੇਸ਼ ਕੁਮਾਰ, ਸਰਪੰਚ ਦਿਲਬਾਗ ਸਿੰਘ ਰਾਣਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਸੰਘਰਸ਼ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਫੈਕਟਰੀ ਵਲੋਂ ਪੈਦਾ ਹੋ ਰਿਹਾ ਧੂੰਆਂ, ਪਾਣੀ ਅਤੇ ਰਾਖ ਪ੍ਰਦੂਸ਼ਣ ਦਾ ਸਤਰ ਜੀਰੋ ਨਹੀਂ ਹੋ ਜਾਂਦਾ। ਇਸ ਮੌਕੇ ਕੁਲਭੂਸ਼ਨ ਕੁਮਾਰ, ਦਵਿੰਦਰ ਰਾਣਾ, ਨਿਰਮਲ ਤੋ ਇਲਾਵਾ ਵੱਡੀ ਗਿਣਤੀ ਵਿੱਚ ਦੋਨਾ ਪਿੰਡਾਂ ਦੇ ਵਾਸੀ ਹਾਜਰ ਸਨ।