Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਰੱਤੇਵਾਲ ਕਾਲਜ ਦੇ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਰੱਤੇਵਾਲ ਕਾਲਜ ਦੇ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਰੱਤੇਵਾਲ ਕਾਲਜ ਦੇ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਬਲਾਚੌਰ, 23 ਮਈ (ਜਤਿੰਦਰ ਪਾਲ ਸਿੰਘ ਕਲੇਰ ) ਐੱਮ.ਬੀ.ਜੀ.ਜੀ.ਜੀ. ਗਰਲਜ਼ ਕਾਲਜ ਰੱਤੇਵਾਲ ਦਾ ਬੀ.ਏ. ਤੀਜੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਨੇ ਦੱਸਿਆ ਕਿ ਬੀ.ਏ. ਤੀਜਾ ਸਮੈਸਟਰ ਦੀ ਪ੍ਰੀਖਿਆ ‘ਚ ਸਾਰੀਆਂ ਵਿਦਿਆਰਥਣਾਂ ਪਹਿਲੇ ਦਰਜੇ ‘ਚ ਪਾਸ ਹੋਈਆਂ ਹਨ | ਵਿਦਿਆਰਥਣ ਤਵੀਨਾ ਤੇ ਅਨੀਤਾ ਦੇਵੀ ਨੇ 84.2 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਮੁਸਕਾਨ ਨੇ 84 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਰੇਖਾ ਨੇ 83.7 ਫ਼ੀਸਦੀ ਅੰਕ ਲੈ ਕੇ ਜਮਾਤ ‘ਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਡਾ. ਸਤਵੰਤ ਕੌਰ ਨੇ ਇਸ ਸ਼ਾਨਦਾਰ ਨਤੀਜੇ ਨੂੰ ਵਿਦਿਆਰਥਣਾਂ ਤੇ ਕਾਲਜ ਸਟਾਫ਼ ਦੀ ਸਖ਼ਤ ਮਿਹਨਤ ਦਾ ਨਤੀਜਾ ਦੱਸਿਆ | ਇਸ ਮੌਕੇ ਕਾਲਜ ਕਮੇਟੀ ਦੇ ਪ੍ਰਧਾਨ ਸੁਭਾਸ਼ ਬਾਂਠ, ਸੈਕਟਰੀ ਸੋਮ ਨਾਥ ਭੂੰਬਲਾ, ਦੀਵਾਨ ਚੰਦ, ਅਮਰ ਨਾਥ, ਦੌਲਤ ਰਾਮ ਖਟਾਣਾ ਆਦਿ ਕਮੇਟੀ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਪਹਿਲੇ ਦਰਜੇ ‘ਚ ਪ੍ਰੀਖਿਆ ਪਾਸ ਕਰਨ ‘ਤੇ ਵਧਾਈਆਂ ਦਿੱਤੀਆਂ |