Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਇੰਸਪੈਕਟਰ ਪ੍ਰਦੀਪ ਸਿੰਘ ਨੇ ਬਤੌਰ ਥਾਣਾ ਮੁਖੀ ਗੜਦੀਵਾਲਾ ਵਜੋਂ ਚਾਰਜ ਸੰਭਾਲਿਆ

ਇੰਸਪੈਕਟਰ ਪ੍ਰਦੀਪ ਸਿੰਘ ਨੇ ਬਤੌਰ ਥਾਣਾ ਮੁਖੀ ਗੜਦੀਵਾਲਾ ਵਜੋਂ ਚਾਰਜ ਸੰਭਾਲਿਆ

ਇੰਸਪੈਕਟਰ ਪ੍ਰਦੀਪ ਸਿੰਘ ਨੇ ਬਤੌਰ ਥਾਣਾ ਮੁਖੀ ਗੜਦੀਵਾਲਾ ਵਜੋਂ ਚਾਰਜ ਸੰਭਾਲਿਆ

ਗੜਦੀਵਾਲਾ 23 ਮਈ(ਚੌਧਰੀ /ਯੋਗੇਸ਼ ਗੁਪਤਾ / ਕਮਲਜੀਤ ਭਟੋਆ ) : ਇੰਸਪੈਕਟਰ  ਪ੍ਰਦੀਪ ਸਿੰਘ  ਨੇ ਬਤੌਰ ਥਾਣਾ ਮੁਖੀ ਗੜਦੀਵਾਲਾ ਦਾ ਚਾਰਜ ਸੰਭਾਲਿਆ ਹੈ ।ਉਨ੍ਹਾਂ ਪੱਤਰਕਾਰ ਮਿਲਣੀ ਦੌਰਾਨ ਕਿਹਾ ਕਿ ਸਾਡੇ ਥਾਣੇ ਦਾ ਦਰਵਾਜ਼ਾ 24 ਘੰਟੇ ਸਾਰਿਆਂ ਲਈ ਖੁੱਲ੍ਹਾ ਹੈ, ਅਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਝਿਜਕਣ ਦੀ ਲੋੜ ਨਹੀਂ ਹੈ।ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਤਸਕਰਾਂ ਨੂੰ ਕਿਸੀ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ । ਉਨ੍ਹਾਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ।ਉਨ੍ਹਾਂ ਕਿਹਾ ਕਿ ਕੋਈ ਵੀ ਗੁਪਤ ਜਾਣਕਾਰੀ  ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।ਉਨ੍ਹਾਂ  ਅੱਗੇ ਕਿਹਾ ਕਿ ਅਮਨ ਕਾਨੂੰਨ ਹਰ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ  ਅਤੇ ਪਬਲਿਕ ਨੂੰ ਕਿਸੇ ਤਰ੍ਹਾਂ ਵੀ ਪ੍ਰੇਸ਼ਾਨ ਨਹੀਂ ਆਉਣ ਦਿੱਤੀ ਜਾਵੇਗਾ।