Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਐਮਚਿਓਰ ਕਰਾਟੇ ਐਸੋਸੀਏਸ਼ਨ ਮਿਆਣੀ ਦੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ,5 ਗੋਲਡ,1 ਸਿਲਵਰ ਅਤੇ 1 ਕਾਂਸਾ ਮੈਡਲ ਜਿੱਤਿਆ 

ਐਮਚਿਓਰ ਕਰਾਟੇ ਐਸੋਸੀਏਸ਼ਨ ਮਿਆਣੀ ਦੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ,5 ਗੋਲਡ,1 ਸਿਲਵਰ ਅਤੇ 1 ਕਾਂਸਾ ਮੈਡਲ ਜਿੱਤਿਆ 

ਐਮਚਿਓਰ ਕਰਾਟੇ ਐਸੋਸੀਏਸ਼ਨ ਮਿਆਣੀ ਦੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ,5 ਗੋਲਡ,1 ਸਿਲਵਰ ਅਤੇ 1 ਕਾਂਸਾ ਮੈਡਲ ਜਿੱਤਿਆ 

ਟਾਂਡਾ / ਗੜ੍ਹਦੀਵਾਲਾ (ਚੌਧਰੀ) : ਕੋਚ ਸਚਿਨ ਮੈਦਾਨ ਦੀ ਨਿਗਰਾਨੀ ਹੇਠ ਐਮਚਿਓਰ ਕਰਾਟੇ ਐਸੋਸੀਏਸ਼ਨ ਮਿਆਣੀ ਦੀ ਟੀਮ ਪੰਜਵਾਂ ਆਈ ਐਸ ਕੇ ਐਫ ਕਰਾਟੇ ਚੈਂਪੀਅਨਸ਼ਿਪ 2022 ਖੇਡਣ ਗਈ ਸੀ। ਜਿਸ ਵਿੱਚ ਹੇਠ ਲਿਖੇ ਬੱਚਿਆਂ ਅਮਿਤ ਜੋਧ ਸਿੰਘ,ਹਰਪ੍ਰੀਤ ਸਿੰਘ,ਤਨਮੀਤ ਸਿੰਘ,ਬੀਰਅਜੇ ਸਿੰਘ ਅਤੇ
ਅਕਾਸ਼ਵੀਰ ਸਿੰਘ ਨੇ ਗੋਲਡ ਮੈਡਲ ਹਾਸਿਲ ਕੀਤਾ ਹੈ।ਇਸੇ ਤਰਾਂ ਯੁਵਰਾਜ ਸਿੰਘ ਨੇ ਸਿਲਵਰ ਮੈਡਲ, ਮਨਰਾਜਵੀਰ ਸਿੰਘ ਨੇ ਕਾਂਸੇ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ  ਨੇ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਕੋਚ ਸਚਿਨ ਮੈਦਾਨ ਨੇ ਸਾਰੇ ਮੈਡਲ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਹੋਰ ਮੇਹਨਤ ਕਰ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਮੇਲ ਸਿੰਘ ਅਤੇ ਕੋਚ ਸਚਿਨ ਮੈਦਾਨ ਸਮੇਤ ਜੇਤੂ ਖਿਡਾਰੀ ਹਾਜਰ ਸਨ।