ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਕੈਬਿਨੇਟ ਚੋ ਕੱਡਿਆ ਬਾਹਰ ਜਾਣੋ ਕਾਰਣ Post published:May 24, 2022 ਚੰਡੀਗੜ੍ਹ, ਪਂਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਤਹਿਤ ਮੰਤਰੀ ਅਹੁਦੇ ਤੋਂ ਹਟਾਇਆ ਗਿਆ। ਵਿਜੇ ਸਿੰਗਲਾ ਦੇ ਖਿਲਾਫ ਪੁਲਿਸ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। Post Views: 870 Read more articles Previous Post11250 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ Next Postਰਿਤਿਕ ਨੂੰ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਦਿੱਤੀ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ,ਬੋਰਵੈੱਲ ‘ਚ ਡਿੱਗਣ ਨਾਲ ਹੋਈ ਸੀ ਰਿਤਿਕ ਦੀ ਮੌਤ You Might Also Like एनएचपीसी लिमिटेड ने संभावित बाढ़ के संबंध में भी निर्देश जारी किए July 12, 2022 *BIG NEWS…PUNJAB POLICE TRANSFERS.अब..24 DSP’s के हुए तबादले*…. November 18, 2021 ਆਪ ਵਿਧਾਇਕ ਪੰਜਾਬ ਦੀ ਧਰਤੀ ਅਤੇ ਖੁਸਹਾਲੀ ਲਈ ਵਚਨਬੱਧ, ਭਾਜਪਾ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ…. September 15, 2022 ਸਮਾਜ ਸੇਵੀ ਬੀਬੀ ਸੁਰਿੰਦਰ ਕੌਰ ਕਾਲੜਾ ਦੀ ਗ੍ਰਿਫਤਾਰੀ ਨੂੰ ਲੈ ਕੇ ਡੀ.ਐਸ.ਪੀ ਦਫਤਰ ਦਸੂਹਾ ਦੇ ਬਾਹਰ ਲੱਗਾ ਅਣਮਿੱਥੇ ਸਮੇਂ ਲਈ ਧਰਨਾ January 4, 2024 ਭਗਵੰਤ ਮਾਨ ਦੀ ਕੋਠੀ ਦਾ ਕੁੰਡਾ ਖੜਕਾਉਣ ਗਏ ਖੇਤ-ਮਜ਼ਦੂਰਾਂ ਤੇ ਕੀਤੇ ਲਾਠੀਚਾਰਜ ਦੀ ਜੋਰਦਾਰ ਸ਼ਬਦਾਂ ‘ਚ ਨਿਖੇਧੀ December 1, 2022
ਸਮਾਜ ਸੇਵੀ ਬੀਬੀ ਸੁਰਿੰਦਰ ਕੌਰ ਕਾਲੜਾ ਦੀ ਗ੍ਰਿਫਤਾਰੀ ਨੂੰ ਲੈ ਕੇ ਡੀ.ਐਸ.ਪੀ ਦਫਤਰ ਦਸੂਹਾ ਦੇ ਬਾਹਰ ਲੱਗਾ ਅਣਮਿੱਥੇ ਸਮੇਂ ਲਈ ਧਰਨਾ January 4, 2024
ਭਗਵੰਤ ਮਾਨ ਦੀ ਕੋਠੀ ਦਾ ਕੁੰਡਾ ਖੜਕਾਉਣ ਗਏ ਖੇਤ-ਮਜ਼ਦੂਰਾਂ ਤੇ ਕੀਤੇ ਲਾਠੀਚਾਰਜ ਦੀ ਜੋਰਦਾਰ ਸ਼ਬਦਾਂ ‘ਚ ਨਿਖੇਧੀ December 1, 2022