Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ 24 ਮਈ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ
ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐਸ-ਸੀ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।ਸਮੈਸਟਰ ਪਹਿਲਾ ਵਿੱਚ ਰਮਨਦੀਪ ਕੌਰ ਨੇ 94% ਅੰਕ ਜਸਪਿੰਦਰ ਕੌਰ ਨੇ 92.7 % ਅੰਕ ਅਤੇ ਗੁਰਨੂਪ ਕੌਰ ਤੇ ਸਹਿਜਲਪ੍ਰੀਤ ਕੌਰ ਨੇ 91.67 % ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਸਮੈਸਟਰ ਤੀਜਾ ਵਿੱਚ ਨਵਦੀਪ ਕੌਰ ਨੇ 95.59% ਅੰਕ, ਕਾਮਨਾ ਡਡਵਾਲ ਨੇ 95.31% ਅੰਕ ਅਤੇ ਨੇਹਾ ਠਾਕੁਰ ਨੇ 93.13% ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਸਮੈਸਟਰ ਪੰਜਵਾਂ ਵਿਚੋਂ ਅੰਸ਼ਿਕਾ ਡਡਵਾਲ ਨੇ 96.4% ਅੰਕ, ਖੁਸ਼ੀ ਨੇ 92% ਅੰਕ ਅਤੇ ਹਰਕੀਰਤ ਕੌਰ 91.2% ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਸਾਇੰਸ ਵਿਭਾਗ ਦੇ ਮੁੱਖੀ ਪ੍ਰੋ. ਸੰਜੀਵ ਸਿੰਘ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।