Prime Punjab Times

Latest news
DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ...
ADVERTISEMENT
You are currently viewing ਬੀ.ਏ.ਭਾਗ ਤੀਸਰਾ ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬੀ.ਏ.ਭਾਗ ਤੀਸਰਾ ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬੀ.ਏ.ਭਾਗ ਤੀਸਰਾ ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਲਾਚੌਰ, 25 ਮਈ (ਜਤਿੰਦਰ ਪਾਲ ਸਿੰਘ ਕਲੇਰ )-ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਬੀ.ਏ. ਭਾਗ ਤੀਸਰਾ ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ‘ਚ ਸਾਰੀਆਂ ਲੜਕੀਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਾਸ ਹੋਈਆਂ | ਜਿਨ੍ਹਾਂ ‘ਚ ਸੰਦੀਪ ਕੁਮਾਰੀ ਨੇ 85 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ ਸਥਾਨ, ਨਵਜੋਤ ਕੌਰ ਨੇ 82.25 ਪ੍ਰਤੀਸ਼ਤ ਨੰਬਰ ਲੈ ਕੇ ਦੂਸਰਾ ਤੇ ਕਿਰਨਪ੍ਰੀਤ ਕੌਰ ਨੇ 81.5 ਪ੍ਰਤੀਸ਼ਤ ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਹ ਜਾਣਕਾਰੀ ਪਿ੍ੰ. ਮਨਜਿੰਦਰ ਕੌਰ ਨੇ ਦਿੱਤੀ | ਉਨ੍ਹਾਂ ਕਿਹਾ ਕਿ ਇਸ ਸਾਰੀ ਮਿਹਨਤ ਦਾ ਸਿਹਰਾ ਕਾਲਜ ਸਟਾਫ਼ ਤੇ ਕਾਲਜ ਮੈਨੇਜਮੈਂਟ ਨੰੂ ਜਾਂਦਾ ਹੈ |

error: copy content is like crime its probhihated