Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ )  ਮਾਨਯੋਗ ਸ੍ਰੀ ਸੰਦੀਪ ਕੁਮਾਰ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ ਤੇ ਸ: ਤਰਲੋਚਨ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਬਲਾਚੋਰ ਜੀ ਦੀਆਂ ਹਦਾਇਤਾਂ ਮੁਤਾਬਿਕ ਸਮਾਜ ਦੇ ਨਸ਼ਾ ਤਸਕਰਾ ਖਿਲਾਫ ਚਲਾਈ ਮੁਹਿੰਮ ਦੌਰਾਨ Insp ਹਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਪੋਜੇਵਾਲ ਦੀ ਨਿਗਰਾਨੀ ਹੇਠ ਏ.ਐਸ.ਆਈ ਜਰਨੈਲ ਸਿੰਘ ਸੜੋਆ ਸਮੇਤ ਸਾਥੀ ਕਰਮਚਾਰੀਆ ਨੇ ਮਿਤੀ 25-05-2022 ਨੂੰ ਹਿਆਤਪੁਰ ਰੁੜਕੀ ਮੋੜ ਤੇ ਇੱਕ ਨੌਜਵਾਨ ਜਿਸਦਾ ਨਾਮ ਬਲਵਿੰਦਰ ਸਿੰਘ ਉਰਫ ਪਿੰਦੀ ਪੁੱਤਰ ਬਲਵੀਰ ਸਿੰਘ ਵਾਸੀ ਹਿਆਤਪੁਰ ਰੁੜਕੀ ਥਾਣਾ ਪੋਜੇਵਾਲ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕੀਤਾ ਜਿਸ ਪਾਸੋ 72 ਨਸ਼ੀਲੀਆ ਗੋਲੀਆ ਬਰਾਮਦ ਹੋਈਆ।ਜਿਸ ਤੇ ਬਲਵਿੰਦਰ ਸਿੰਘ ਉਕਤ ਖਿਲਾਫ ਮੁਕਦਮਾ ਨੰਬਰ 20 ਮਿਤੀ 25.05.2022 ਜੁਰਮ 22 ਐਨ ਡੀ ਪੀ ਐਸ ਐਕਟ ਐਥਾਣਾ ਪੋਜੇਵਾਲ ਦਰਜ ਰਜਿਸਟਰ ਕੀਤਾ ਗਿਆ ਹੈ।ਬਲਵਿੰਦਰ ਸਿੰਘ ਖਿਲਾਫ ਪਹਿਲਾ ਵੀ ਨਸ਼ਿਆ ਸਬੰਧੀ ਵੱਖ ਵੱਖ ਥਾਣਿਆ ਵਿੱਚ ਮੁਕਦਮੇ ਦਰਜ ਹਨ । ਦੋਸ਼ੀ ਬਲਵਿੰਦਰ ਸਿੰਘ ਉਕਤ ਨੂੰ ਅੱਜ ਪੇਸ਼ ਅਦਾਲਤ ਕੀਤਾ ਗਿਆ ਜੋ ਇੱਕ ਦਿਨ ਦੇ ਪੁਲਿਸ ਰਿਮਾਂਡ ਪਰ ਹੈ । ਦੋਸ਼ੀਆ ਪਾਸੋਂ ਪੁੱਛਗਿੱਛ ਜਾਰੀ ਹੈ। ਜਿਸ ਪਾਸੋ ਹੋਰ ਵੀ ਨਸ਼ੀਲੀਆ ਗੋਲੀਆਂ ਬ੍ਰਾਮਦ ਹੋਣ ਦੀ ਸੰਭਾਵਨਾ ਹੈ ।