Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੰਤੋਸ਼ ਕਟਾਰੀਆ ਵਿਧਾਇਕਾ ਚੁਸ਼ਮੇ ਦਰਬਾਰ ਵਿਖੇ ਹੋਏ ਨਤਮਸਤਕ

ਸੰਤੋਸ਼ ਕਟਾਰੀਆ ਵਿਧਾਇਕਾ ਚੁਸ਼ਮੇ ਦਰਬਾਰ ਵਿਖੇ ਹੋਏ ਨਤਮਸਤਕ

ਸੰਤੋਸ਼ ਕਟਾਰੀਆ ਵਿਧਾਇਕਾ ਚੁਸ਼ਮੇ ਦਰਬਾਰ ਵਿਖੇ ਹੋਏ ਨਤਮਸਤਕ

ਬਲਾਚੌਰ 26 ਮਈ ( ਜਤਿੰਦਰ ਪਾਲ ਸਿੰਘ ਕਲੇਰ ) ਬੀਬੀ ਸੰਤੋਸ਼ ਕਟਾਰੀਆ ਵਿਧਾਇਕਾ ਬਲਾਚੌਰ ਹਲਕੇ ਦੀ ਸੁੱਖ ਸ਼ਾਂਤੀ ਦੀ ਅਰਦਾਸ ਸਦਕਾ ਪਹਿਲੀ ਵਾਰ ਚੁਣਾਬ ਜਿੱਤਣ ਤੋਂ ਬਾਅਦ ਚੁਸ਼ਮੇ ਦਰਬਾਰ ਵਿਖੇ ਨਤਮਸਤਕ ਹੋਏ। ਇਸ ਮੌਕੇ ਚੁਸ਼ਮੇ ਦਰਬਾਰ ਦੀ ਪ੍ਰਬੰਧਕ ਕਮੇਟੀ ਨੇ ਬੀਬੀ ਸੰਤੋਸ਼ ਕਟਾਰੀਆ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸਮੂਹ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀ ਰੱਖੀ ਜਾਵੇਗੀ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਹੈ ਤਾਂ ਉਹ ਬਿਨਾਂ ਝਿਜਕ ਕਿਸੇ ਵੀ ਵਿਚੋਲੇ ਤੋਂ ਬਿਨਾਂ ਇੱਕਲੇ ਹੀ ਦਫਤਰ ਆ ਕੇ ਮੈਨੂੰ ਮਿਲ ਸਕਦਾ ਹੈ। ਹਲਕੇ ਵਿੱਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਨਹੀਂ ਹੋਣ ਦਿੱਤਾ ਜਾਵੇਗਾ ਤੇ ਨਸ਼ੇ ਦੇ ਸਮੱਗਲਰਾਂ ਨੂੰ ਪਹਿਲ ਦੇ ਆਧਾਰ ਤੇ ਨੱਥ ਪਾਈ ਜਾ ਚੁੱਕੀ ਹੈ ਜੇਕਰ ਫਿਰ ਵੀ ਕਿਸੇ ਨੂੰ ਵੀ ਨਸ਼ੇ ਵਾਰੇ ਕੋਈ ਸ਼ਿਕਾਇਤ ਹੈ ਤਾਂ ਉਹ ਸਿੱਧਾ ਮੇਰੇ ਦਫਤਰ ਆ ਕੇ ਮੈਨੂੰ ਦੱਸ ਸਕਦਾ ਹੈ ਤੇ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ।