Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹੋਮਿਓਪੈਥਿਕ ਮਹੀਨਾਵਾਰ ਮੁਫਤ ਕੈਂਪ ਆਯੋਜਿਤ 

ਹੋਮਿਓਪੈਥਿਕ ਮਹੀਨਾਵਾਰ ਮੁਫਤ ਕੈਂਪ ਆਯੋਜਿਤ 

ਹੋਮਿਓਪੈਥਿਕ ਮਹੀਨਾਵਾਰ ਮੁਫਤ ਕੈਂਪ ਆਯੋਜਿਤ

ਦਸੂਹਾ 27 ਮਈ (ਚੌਧਰੀ) : ਸੈਮ ਢਿੱਲੋਂ ਵੈਲਫੇਅਰ ਸੁਸਾਇਟੀ (ਰਜਿ) ਵਲੋਂ ਪਿੰਡ ਕਲੋਆ,ਨਜਦੀਕ ਟਾਂਡਾ ਵਿਖੇ ਮਹੀਨਾਵਾਰ ਹੋਮਿਓਪੈਥਿਕ ਦਾ ਮੁਫਤ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਡਾਕਟਰ ਮਨਜੀਤ ਸਿੰਘ ਨੇ 95 ਮਰੀਜ਼ਾਂ ਦਾ ਚੈੱਕ ਅਪ ਕਰਕੇ ਮੁਫਤ ਦਵਾਈਆਂ ਦਿੱਤੀਆਂ।

ਇੱਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣ ਯੋਗ ਹੈ ਕਿ ਇਸ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਸਰਦਾਰ ਸਰਮੁੱਖ ਸਿੰਘ ਢਿਲੋਂ ਵਲੋਂ ਹਰ ਸਾਲ ਅਨੇਕਾਂ ਅੱਖਾਂ ਦੇ ਕੈਂਪ ਲਗਾਏ ਜਾਂਦੇ ਰਹੇ ਹਨ।ਉਹ ਇਸ ਸੁਸਾਇਟੀ ਰਾਹੀਂ ਗਰੀਬ ਲੜਕੀਆਂ ਦੀ ਸ਼ਾਦੀ ਕਰਨ ਲਈ ਗਰੀਬ ਲੋਕਾਂ ਦੀ ਸਹਾਇਤਾ ਕਰਦੇ ਆ ਰਹੇ ਹਨ। ਅੱਜ ਦੇ ਇਸ ਕੈਂਪ ਦਾ ਪ੍ਰਬੰਧ ਸੁਸਾਇਟੀ ਦੇ ਜਨਰਲ ਸਕੱਤਰ ਜਗਤਾਰ ਸਿੰਘ, ਤਰਸੇਮ ਲਾਲ ਅਤੇ ਹੋਰ ਮੈਂਬਰਾਂ ਨੇ ਬੜੀ ਮਿਹਨਤ ਨਾਲ ਕੀਤਾ। ਇਸ ਮੌਕੇ ਮਾਸਟਰ ਸੁਰਜੀਤ ਸਿੰਘ
ਪਰੈਜੀਡੈਂਟ ਤੇ ਸੈਮ ਢਿੱਲੋਂ ਵੈਲਫੇਅਰ ਸੁਸਾਇਟੀ(ਰਜਿ) ਕਲੋਆ ਦੇ ਸਮੂਹ ਮੈਬਰ ਸਹਿਬਾਨ ਹਾਜਰ ਸਨ।