Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੀ ਖੁਰਾਲਗੜ ਸਾਹਿਬ ਚ ਅਧੁਨਿਕ ਟੈਸਟਾਂ ਨਾਲ ਲੈਸ ਸੰਨੀ ਓਬਰਾਏ ਕਲੀਨਿਕਲ ਲੈਬ ਦੀ ਹੋਈ ਸ਼ੁਰੂਆਤ

ਸ਼੍ਰੀ ਖੁਰਾਲਗੜ ਸਾਹਿਬ ਚ ਅਧੁਨਿਕ ਟੈਸਟਾਂ ਨਾਲ ਲੈਸ ਸੰਨੀ ਓਬਰਾਏ ਕਲੀਨਿਕਲ ਲੈਬ ਦੀ ਹੋਈ ਸ਼ੁਰੂਆਤ

ਸ਼੍ਰੀ ਖੁਰਾਲਗੜ ਸਾਹਿਬ ਚ ਅਧੁਨਿਕ ਟੈਸਟਾਂ ਨਾਲ ਲੈਸ ਸੰਨੀ ਓਬਰਾਏ ਕਲੀਨਿਕਲ ਲੈਬ ਦੀ ਹੋਈ ਸ਼ੁਰੂਆਤ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) : ਤੱਪ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਉਘੇ ਸਮਾਜ ਸੇਵਕ ਡਾ ਐੱਸ. ਪੀ.ਸਿੰਘ ਓਬਰਾਏ ਜੀ ਵਲੋ ਸੰਨੀ ਓਬਰਾਏ ਕਲੀਨਿਕ ਤੇ ਡਾਇਗਨੋਸਟਿਕ ਲੈਬੋਰਟਰੀ ਦਾ ਉਦਘਾਟਨ ਕੀਤਾ ਗਿਆ ਇਸ ਲੈਬ ਵਿਚ ਮਰੀਜਾਂ ਦੇ ਖੂਨ ਦੀ ਜਾਂਚ ਨਾ ਮਾਤਰ ਫੀਸ ਤੇ ਕੀਤੇ ਜਾਣਗੇ ਇਸ ਮੋਕੇ ਤੇ ਡਾ ਓਬਰਾਏ ਵਲੋ ਕਿਹਾ ਕਿ ਮੈਂ ਮਨੁੱਖਤਾ ਦੀ ਸੇਵਾ ਲਈ ਦਿਨ-ਰਾਤ ਤਿਆਰ ਹਾ ਆਉਣ ਵਾਲੇ ਸਮੇ ਵਿੱਚ ਵੱਡੇ ਬਜਟ ਦੇ ਉਪਕਰਨ ਗੁਰੂ ਘਰ ਨੂੰ ਦਿਤੇ ਜਾਣਗੇ ਤਾ ਜੋ ਬੀਤ ਦੇ ਲੋਕਾਂ ਨੂੰ ਵਧੇਰੇ ਸੋਖ ਹੋ ਸਕੇ ਲੈਬ ਟੈਕਨੀਸ਼ੀਅਨ ਸਵੀਤਾ ਰਾਣਾ ਨੇ ਦੱਸਿਆ ਕੇ ਉਦਘਾਟਨ ਤੇ 66 ਮਰੀਜਾਂ ਦੇ ਖੂਨ ਦੀ ਜਾਂਚ ਕੀਤੀ ਗਈ ਇਸ ਮੋਕੇ ਤੇ ਡਾ ਦਲਜੀਤ ਸਿੰਘ ਗਿੱਲ ਪਟਿਆਲਾ ਸਲਾਹਕਾਰ ਵਿਸੇਸ਼ ਤੌਰ ਤੇ ਹਾਜਰ ਰਹੇ | ਗੁਰੂ ਘਰ ਦੇ ਪ੍ਰਧਾਨ ਭਾਈ ਕੇਵਲ ਸਿੰਘ ਜੀ ਵਲੋਂ ਓਬਰਾਏ ਸਾਹਿਬ ਦਾ ਧੰਨਵਾਦ ਕੀਤਾ ਗਿਆ |ਪ੍ਰਬੰਧਕ ਕਮੇਟੀ ਵਲੋ ਗੁਰੂ ਘਰ ਦੀ ਬਖਸੀਸ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਇਸ ਸਮੇ ਉਹਨਾ ਦੇ ਨਾਲ ਅਮਰਜੋਤ ਸਿੰਘ, ਦੁਰਗੇਸ਼ ਜੰਡੀ, ਆਗਿਆਪਾਲ ਸਿੰਘ, ਅਵਤਾਰ ਸਿੰਘ, ਨਰਿੰਦਰ ਸਿੰਘ, ਉਘੇ ਲੇਖਕ ਸਰਨਜੀਤ ਬੈਸ, ਗੁਰੂ ਘਰ ਦੇ ਚੇਅਰਮੈਨ ਡਾ ਕੁਲਵਰਨ ਸਿੰਘ, ਪ੍ਰਧਾਨ ਭਾਈ ਕੇਵਲ ਸਿੰਘ, ਕੈਸੀਅਰ ਸ ਹਰਭਜਨ ਸਿੰਘ, ਸੁਖਦੇਵ ਸਿੰਘ, ਬਾਬਾ ਨਰੇਸ਼ ਸਿੰਘ, ਸਤਪਾਲ ਸਿੰਘ, ਸੁਰਿੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ, ਬਿੰਦਰ ਸਿੰਘ, ਸਰਪੰਚ ਰੋਸ਼ਨ ਲਾਲ ਨੈਨਮਾ, ਮੱਖਣ ਸਿੰਘ ਵਾਹਿਦਪੁਰ, ਡਾ ਜਸਵੀਰ ਵਿੱਕੀ, ਬਾਲਕਿਸ਼ਨ, ਸਤਪਾਲ ਸਿੰਘ, ਬਾਬਾ ਬਲਰਾਮ ਸਿੰਘ, ਗੁਰਮੁੱਖ ਸਿੰਘ, ਕੁਲਵੰਤ ਭੁੰਨੋ ਹਾਜ਼ਰ ਸਨ।