Prime Punjab Times

Latest news
FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ
ADVERTISEMENT
You are currently viewing ਨਬਾਲਿਗਾ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਿਧਰੇ ਲੈ ਜਾਣ ਤੇ 3 ਨੌਜਵਾਨਾਂ ਖਿਲਾਫ ਮਾਮਲਾ ਦਰਜ 

ਨਬਾਲਿਗਾ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਿਧਰੇ ਲੈ ਜਾਣ ਤੇ 3 ਨੌਜਵਾਨਾਂ ਖਿਲਾਫ ਮਾਮਲਾ ਦਰਜ 

ਨਬਾਲਿਗਾ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਿਧਰੇ ਲੈ ਜਾਣ ਤੇ 3 ਨੌਜਵਾਨਾਂ ਖਿਲਾਫ ਮਾਮਲਾ ਦਰਜ 

ਹੁਸ਼ਿਆਰਪੁਰ 28 ਮਈ (ਬਿਊਰੋ) : ਨਬਾਲਿਗਾ ਨੂੰ ਬਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਿਧਰੋਂ ਲੈ ਜਾਣ ਤੇ ਸਦਰ ਪੁਲਿਸ ਨੇ 3 ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਇਲਾਹਾਬਾਦ, ਪ੍ਰਦੇਸ਼ ਕੁਮਾਰ ਵਾਸੀ ਬਜਵਾੜਾ ਤੇ ਦੀਪਾਂਸ਼ੂ ਪੁੱਤਰ ਰਾਜਾ ਵਾਸੀ ਬਜਵਾੜਾ ਥਾਣਾ ਸਦਰ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਬਾਲਿਗਾ ਦੀ ਮਾਤਾ ਨੇ ਕਿਹਾ ਕਿ ਉਸਦੀਆਂ 2 ਲੜਕੀਆਂ ਤੇ ਇੱਕ ਲੜਕਾ ਹੈ ਤੇ ਲੜਕੀ ਇੱਕ ਲੜਕੀ ਦੀ ਉਮਰ 16 ਸਾਲ ਜੋ ਕਿ 10 ਵੀਂ ਕਲਾਸ ਵਿੱਚ ਪੜਦੀ ਹੈ ਤੇ ਮਿਤੀ 26-05-2022 ਨੂੰ ਵਕਤ ਕਰੀਬ 02 ਵਜੇ ਦੁਪਹਿਰ ਇਹ ਕਹਿ ਕੇ ਗਈ ਸੀ ਕਿ ਉਹ ਆਪਣੀ ਸਹੇਲੀ ਪਾਸ ਜਾ ਰਹੀ ਹੈ ਪਰ ਵਾਪਸ ਨਹੀਂ ਆਈ। ਜਿਸਦੀ ਭਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਸਨੂੰ ਮਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਅਲਾਹਾਬਾਦ ਆਪਣੇ ਦੋਸਤਾਂ ਪ੍ਰਵੇਸ਼ ਕੁਮਾਰ ਵਾਸੀ ਬਜਵਾੜਾ ਤੇ ਦੀਪਾਂਸ਼ੂ ਪੁੱਤਰ ਰਾਜਾ ਵਾਸੀ ਬਜਵਾੜਾ ਦੀ ਸ਼ਹਿ ਤੇ ਬਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਿਧਰੋਂ ਲੈ ਗਿਆ ਹੈ । ਜਿਸ ਦੇ ਬਿਆਨ ਤੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ ।

error: copy content is like crime its probhihated