Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing BREAKING.. ਜੰਗਲ ਚੋਂ ਨੌਜਵਾਨ ਦੀ ਲਾਸ਼ ਮਿਲਨ ਨਾਲ ਇਲਾਕੇ ਚ ਫੈਲੀ ਸਨਸਨੀ 

BREAKING.. ਜੰਗਲ ਚੋਂ ਨੌਜਵਾਨ ਦੀ ਲਾਸ਼ ਮਿਲਨ ਨਾਲ ਇਲਾਕੇ ਚ ਫੈਲੀ ਸਨਸਨੀ 

ਜੰਗਲ ਚੋਂ ਨੌਜਵਾਨ ਦੀ ਲਾਸ਼ ਮਿਲਨ ਨਾਲ ਇਲਾਕੇ ਚ ਫੈਲੀ ਸਨਸਨੀ 

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਗੜ੍ਹਸ਼ੰਕਰ ਅਧੀਨ ਪੈਦੇ ਪਿੰਡ ਬੀਣੇਵਾਲ ਬੀਤ ਦੇ ਜੰਗਲ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪਾ੍ਪਤ ਹੋਇਆ ਹੈ। ਮੌਕੇ ਤੇ ਪੁਲਿਸ ਚੌਕੀ ਬੀਣੇਵਾਲ ਬੀਤ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈਕੇ ਕਾਰਵਾਈ ਅਰੰਭ ਦਿਤੀ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬੀਣੇਵਾਲ ਦੇ ਕੁਝ ਲੋਕ ਜੰਗਲ ਵੱਲ ਗਏ ਹੋਏ ਸੀ ਅਤੇ ਉਥੇ ਕਿਸੇ ਨੌਜਵਾਨ ਦੀ ਲਾਸ਼ ਦੇਖਕੇ ਉਹਨਾਂ ਨੇ ਪੁਲਿਸ ਚੌਕੀ ਬੀਣੇਵਾਲ ਨੂੰ ਸੂਚਿਤ ਕੀਤਾ ਅਤੇ ਚੌਕੀ ਇੰਚਾਰਜ ਬੀਣੇਵਾਲ ਏਐਸਆਈ ਲਖਵੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਅਤੇ ਲਾਸ਼ ਕਬਜ਼ੇ ਲੈਕੇ ਤਫਤੀਸ਼ ਸੁਰੂ ਕਰ ਦਿੱਤੀ। ਨੌਜਵਾਨ ਦੀ ਲਾਸ਼ ਨਜਦੀਕ ਪਏ ਫੋਨ ਕਾਰਣ ਉਸ ਦੀ ਪਹਿਚਾਣ ਅਮਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਨੰਗਲ ਖੁਰਦ ਜਿਲਾ ਊਨਾ ਹਿਮਾਚਲ ਪ੍ਰਦੇਸ਼ ਵਜੋਂ ਹੋਈ। ਪਰਿਵਾਰ ਨੂੰ ਜਾਣਕਾਰੀ ਦੇਣ ਤੋਂ ਬਾਅਦ ਮਿ੍ਤਕ ਦੇ ਪਿਤਾ ਨੇ ਬੀਣੇਵਾਲ ਪੁਲਿਸ ਨੂੰ ਦਸਿਆ ਕਿ ਅਮਨਦੀਪ ਟਾਹਲੀਵਾਲ ਨਜਦੀਕ ਇੱਕ ਫੈਕਟਰੀ ਚ ਨੌਕਰੀ ਕਰਦਾ ਸੀ ਅਤੇ ਕੱਲ ਵੀ ਉਹ ਨੌਕਰੀ ਤੇ ਗਿਆ ਸੀ ਅਤੇ ਫੈਕਟਰੀ ਤੋਂ ਇੱਕ ਘੰਟੇ ਦੀ ਛੁੱਟੀ ਲੈਕੇ ਗਿਆ ਸੀ ਲੇਕਿਨ ਵਾਪਸ ਨਹੀਂ ਪਹੁੰਚਿਆ ਅਤੇ ਅੱਜ ਸਾਨੂੰ ਪੁਲਿਸ ਤੋਂ ਪਤਾ ਲਗਿਆ ਕਿ ਉਸ ਦੀ ਲਾਸ਼ ਮਿਲੀ ਹੈ। ਪੁਲਿਸ ਚੌਕੀ ਬੀਣੇਵਾਲ ਪੁਲਿਸ ਨੇ ਮਿ੍ਤਕ ਅਮਨਦੀਪ ਦੇ ਪਿਤਾ ਦੇ ਬਿਆਨਾਂ ਤੇ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ।