Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੰਜਾਬ ਚ ਅਮਨ ਸ਼ਾਂਤੀ ਅਤੇ ਹਿੰਦੂ, ਸਿੱਖ ਭਾਈਚਾਰਾ ਸਾਂਝ ਨੂੰ ਮਜ਼ਬੂਤ ਕਰਨ ਲਈ 6 ਜੂਨ ਦੇ ਕੀਤੇ ਪ੍ਰੋਗਰਾਮ ਰੱਦ : ਰਮੇਸ਼ ਨੈਅਰ,ਹਨੀ ਮਹਾਜਨ

ਪੰਜਾਬ ਚ ਅਮਨ ਸ਼ਾਂਤੀ ਅਤੇ ਹਿੰਦੂ, ਸਿੱਖ ਭਾਈਚਾਰਾ ਸਾਂਝ ਨੂੰ ਮਜ਼ਬੂਤ ਕਰਨ ਲਈ 6 ਜੂਨ ਦੇ ਕੀਤੇ ਪ੍ਰੋਗਰਾਮ ਰੱਦ : ਰਮੇਸ਼ ਨੈਅਰ,ਹਨੀ ਮਹਾਜਨ

ਪੰਜਾਬ ਚ ਅਮਨ ਸ਼ਾਂਤੀ ਅਤੇ ਹਿੰਦੂ, ਸਿੱਖ ਭਾਈਚਾਰਾ ਸਾਂਝ ਨੂੰ ਮਜ਼ਬੂਤ ਕਰਨ ਲਈ 6 ਜੂਨ ਦੇ ਕੀਤੇ ਪ੍ਰੋਗਰਾਮ ਰੱਦ : ਰਮੇਸ਼ ਨੈਅਰ,ਹਨੀ ਮਹਾਜਨ

ਬਟਾਲਾ ( ਅਵਿਨਾਸ਼ ) ਸ਼ਿਵ ਸੈਨਾ ਬਾਲ ਠਾਕਰੇ ਵੱਲੋ ਇਕ ਵਿਸ਼ੇਸ ਮੀਟਿੰਗ ਪੰਜਾਬ ਦੇ ਸੀਨਿਅਰ ਉਪ ਪ੍ਰਧਾਨ ਰਮੇਸ਼ ਨਈਯਰ ਅਤੇ ਯੂਥ ਪੰਜਾਬ ਇੰਚਾਰਜ ਹਨੀ ਮਹਾਜਨ ਦੀ ਅਗਵਾਈ ਵਿਚ ਕੀਤੀ ਗਈ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਦੇਖਦੇ ਹੋਏ 6ਜੂਨ ਦੇ ਦਿਨ ਪਾਰਟੀ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅਸੀ ਹਿੰਦੂ ਸਿੱਖ ਏਕਤਾ ਨੂੰ ਹਮੇਸ਼ਾ ਬਣਾਕੇ ਰੱਖਣਾ ਚਾਹੁੰਦੇ ਹਾਂ। ਇਸ ਲਈ ਇਹ ਫ਼ੈਸਲਾ ਕੀਤਾ ਗਿਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋ ਜੋ ਬਿਆਨ ਦਿੱਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਕਿ ਸਾਰੇ ਆਧੁਨਿਕ ਹਥਿਆਰ ਰੱਖਣ। ਇਸ ਤਰਾਂ ਕਰਕੇ ਉਨ੍ਹਾਂ ਨੇ ਪੰਜਾਬ ਦੇ ਮਾਹੌਲ ਨੂੰ ਪੁਰੀ ਤਰ੍ਹਾਂ ਖ਼ਰਾਬ ਕਰਨ ਦੀ ਕੋਸ਼ਿਸ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸ਼ਿਵਸੈਨਾ ਬਾਲ ਠਾਕਰੇ ਦੇ ਇਸ ਬਿਆਨ ਦੀ ਪੂਰੀ ਤਰ੍ਹਾਂ ਨਿੰਦਾ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਜੌ ਵਿਦੇਸ਼ਾ ਵਿੱਚ ਰਹਿੰਦੇ ਕੁਝ ਕੱਟੜਪੰਥੀ ਵਾਲੇ ਲੋਕ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ ਕਰ ਰਹੀਆਂ ਹਨ ਉਨ੍ਹਾਂ ਨੂੰ ਕਿੱਸੇ ਵੀ ਹਾਲਤ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਪ੍ਰਸ਼ਾਸ਼ਨ ਨੂੰ ਕਿਹਾ ਕਿ ਇਨ੍ਹਾਂ ਵਿਦੇਸ਼ੀ ਤਾਕਤਾਂ ਉਤੇ ਪੂਰੀ ਤਰ੍ਹਾਂ ਲਗਾਮ ਲਗਾਈ ਜਾਵੇ ਤਾਕਿ ਪੰਜਾਬ ਵਿੱਚ ਅਮਨ ਸ਼ਾਂਤੀ ਬਣੀ ਰਹੇ। ਇਸ ਮੋਕੇ ਤੇ ਬਬਲੀ, ਰਾਹੁਲ, ਸੰਜੀਵ ਕੁਮਾਰ, ਹਾਜਰ ਸਨ।