Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਗੜ੍ਹਦੀਵਾਲਾ : ਪਿੰਡ ਬਲਾਲਾ ‘ਚ ਚੋਰਾਂ ਵਲੋਂ ਮੋਟਰ ਦੇ ਟਰਾਂਸਫਾਰਮਰ ਚੋਂ ਤੇਲ ਚੋਰੀ 

ਗੜ੍ਹਦੀਵਾਲਾ : ਪਿੰਡ ਬਲਾਲਾ ‘ਚ ਚੋਰਾਂ ਵਲੋਂ ਮੋਟਰ ਦੇ ਟਰਾਂਸਫਾਰਮਰ ਚੋਂ ਤੇਲ ਚੋਰੀ 

ਪਿੰਡ ਬਲਾਲਾ ‘ਚ ਚੋਰਾਂ ਵਲੋਂ ਮੋਟਰ ਦੇ ਟਰਾਂਸਫਾਰਮਰ ਚੋਂ ਤੇਲ ਚੋਰੀ 

ਗੜ੍ਹਦੀਵਾਲਾ 30 ਮਈ (ਚੌਧਰੀ / ਯੋਗੇਸ਼ ਗੁਪਤਾ) : ਸਧਾਨਕ ਪੁਲਿਸ ਨੇ ਪਿੰਡ ਬਲਾਲਾ ਵਿਖੇ ਇੱਕ ਕਿਸਾਨ ਦੀ ਮੋਟਰ ਦੇ ਟਰਾਂਸਫਾਰਮਰ ਚੋਂ ਤੇਲ ਚੋਰੀ ਕਰਨ ਤੇ ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜੋਗਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਬਲਾਲਾ ਨੇ ਕਿਹਾ ਕਿ ਉਸ ਦੀ ਮੋਟਰ ਦੇ ਟਰਾਸਫਾਰਮਰ ਵਿੱਚੋ ਕੋਈ ਨਾਮ ਮਲੂਮ ਵਿਅਕਤੀ ਤੇਲ ਚੋਰੀ ਕਰਕੇ ਲੈ ਗਿਆ ਹੈ।ਜਿਸ ਸਬੰਧੀ ਮੁਕੱਦਮਾ ਰਜਿਸਟਰ ਕੀਤਾ।